14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2025

ਮੁਲਾਜ਼ਮ ਨੂੰ ਕੰਮ ਤੋਂ ਕੱਢਣ 'ਤੇ ਵਾਟਰ ਸਪਲਾਈ ਵਰਕਰ ਟੈਂਕੀ 'ਤੇ ਚੜ੍ਹੇ

ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਵਾਟਰ ਸਪਲਾਈ ਵਿਭਾਗ ਦੇ ਇਕ ਵਰਕਰ ਨੂੰ ਕਥਿਤ ਤੌਰ 'ਤੇ ਤੰਗ-ਪ੍ਰੇਸ਼ਾਨ ਕਰਕੇ ਕੰਮ ਤੋਂ ਕੱਢੇ ਜਾਣ ਦੇ ਰੋਸ ਵਜੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਵਲੋਂ ਹੁਸ਼ਿਆਰਪੁਰ ਵਿਖੇ ਪੈਟਰੋਲ ਦੀਆਂ ਬੋਤਲਾਂ....

Ad Position 21
No active advertisement
ਅਜੀਤ ਡੈਸਕ 14-10-2025

ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਵਾਟਰ ਸਪਲਾਈ ਵਿਭਾਗ ਦੇ ਇਕ ਵਰਕਰ ਨੂੰ ਕਥਿਤ ਤੌਰ 'ਤੇ ਤੰਗ-ਪ੍ਰੇਸ਼ਾਨ ਕਰਕੇ ਕੰਮ ਤੋਂ ਕੱਢੇ ਜਾਣ ਦੇ ਰੋਸ ਵਜੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਵਲੋਂ ਹੁਸ਼ਿਆਰਪੁਰ ਵਿਖੇ ਪੈਟਰੋਲ ਦੀਆਂ ਬੋਤਲਾਂ ਸਮੇਤ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਵਿਧਾਇਕ ਅਤੇ ਪਿੰਡ ਮਿਰਜ਼ਾਪੁਰ ਦੀ ਸਰਪੰਚ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੀ ਸੂਚਨਾ ਮਿਲਣ 'ਤੇ ਪੁਲਿਸ ਦੇ ਅਧਿਕਾਰੀ ਤੇ ਵਿਭਾਗ ਦੇ ਐਕਸੀਅਨ ਨੇ ਮੌਕੇ 'ਤੇ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨੂੰ ਸਮਝਾਉਣ ਦਾ ਯਤਨ ਕੀਤਾ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਕੰਮ ਤੋਂ ਕੱਢੇ ਗਏ ਵਰਕਰ ਨੂੰ ਤੁਰੰਤ ਮੁੜ ਕੰਮ 'ਤੇ ਰੱਖਿਆ ਜਾਵੇ ਅਤੇ ਵਰਕਰਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ।

Ad Position 22
No active advertisement
ਪਿਛਲੀ ਖ਼ਬਰ 29 ਅਕਤੂਬਰ ਨੂੰ ਹੋਵੇਗੀ ਬਿਕਰਮ ਸਿੰਘ ਮਜੀਠੀਆ ਸੰਬੰਧੀ ਅੰਤਿਮ ਦਲੀਲਾਂ ’ਤੇ ਸੁਣਵਾਈ ਅਗਲੀ ਖ਼ਬਰ ਬੱਸ ਵਰਕਰਾਂ ਨੇ ਪੀ.ਏ.ਪੀ. ਚੌਕ ਕੀਤਾ ਜਾਮ
Ad Position 24