14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2025

ਬਿਹਾਰ ਵਿਧਾਨ ਸਭਾ ਚੋਣਾਂ - ਆਮ ਆਦਮੀ ਪਾਰਟੀ ਨੇ 48 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਪਟਨਾ, 14 ਅਕਤੂਬਰ - ਆਮ ਆਦਮੀ ਪਾਰਟੀ ਨੇ ਬਿਹਾਰ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਦੂਜੀ ਸੂਚੀ ਵਿਚ 48 ਸੀਟਾਂ ਲਈ ਉਮੀਦਵਾਰਾਂ ਦੀ ਸੂਚੀ ਹੈ। ਹੁਣ ਤੱਕ ਕੁੱਲ 59 ਉਮੀਦਵਾਰਾਂ ਦਾ ...

Ad Position 21
No active advertisement
ਅਜੀਤ ਡੈਸਕ 14-10-2025

ਪਟਨਾ, 14 ਅਕਤੂਬਰ - ਆਮ ਆਦਮੀ ਪਾਰਟੀ ਨੇ ਬਿਹਾਰ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਦੂਜੀ ਸੂਚੀ ਵਿਚ 48 ਸੀਟਾਂ ਲਈ ਉਮੀਦਵਾਰਾਂ ਦੀ ਸੂਚੀ ਹੈ। ਹੁਣ ਤੱਕ ਕੁੱਲ 59 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

Ad Position 22
No active advertisement
ਪਿਛਲੀ ਖ਼ਬਰ ⭐ਮਾਣਕ-ਮੋਤੀ⭐ ਅਗਲੀ ਖ਼ਬਰ ਬੰਗਲਾਦੇਸ਼ ਦੀ ਕੱਪੜਾ ਫੈਕਟਰੀ ਵਿਚ ਅੱਗ ਲੱਗਣ ਨਾਲ ਮਰਨ ਵਾਲਿਆਂ ਦੀ ਗਿਣਤੀ 16 ਹੋਈ
Ad Position 24