14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2025

ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਕਾਫ਼ਲਾ ਹੋਇਆ ਹਾਦਸਾਗ੍ਰਸਤ

ਕਲਾਨੌਰ, (ਗੁਰਦਾਸਪੁਰ) 15 ਅਕਤੂਬਰ (ਪੁਰੇਵਾਲ)-ਜ਼ਿਲ੍ਹਾ ਗੁਰਦਾਸਪੁਰ ਵਿਚ ਰਾਹਤ ਕਾਰਜਾਂ ਲਈ ਸਮਾਗਮ ਕਰਨ ਉਪਰੰਤ ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ ਜਾ ਰਹੇ ਕੈਬਿਨਟ ਦੇ...

Ad Position 21
No active advertisement
ਅਜੀਤ ਡੈਸਕ 15-10-2025

ਕਲਾਨੌਰ, (ਗੁਰਦਾਸਪੁਰ) 15 ਅਕਤੂਬਰ (ਪੁਰੇਵਾਲ)-ਜ਼ਿਲ੍ਹਾ ਗੁਰਦਾਸਪੁਰ ਵਿਚ ਰਾਹਤ ਕਾਰਜਾਂ ਲਈ ਸਮਾਗਮ ਕਰਨ ਉਪਰੰਤ ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ ਜਾ ਰਹੇ ਕੈਬਿਨਟ ਦੇ ਵਜ਼ੀਰ ਹਰਭਜਨ ਸਿੰਘ ਈ.ਟੀ.ਓ. ਦੇ ਕਾਫਲੇ 'ਚ ਪਾਇਲਟ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਦੌਰਾਨ ਚਾਰ ਸੁਰੱਖਿਆ ਕਰਮੀਆਂ ਸਮੇਤ ਇਕ ਹੋਰ ਦੇ ਜ਼ਖ਼ਮੀ ਹੋਣ ਦੀ ਖਬਰ ਹੈ।ਜ਼ਖ਼ਮੀਆਂ ਨੂੰ ਤੁਰੰਤ ਕਲਾਨੌਰ ਦੇ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਿਟੀ ਸਿਹਤ ਕੇਂਦਰ ਵਿਚ ਮੁੱਢਲੀ ਸਹਾਇਤਾ ਲਈ ਲਿਆਂਦਾ ਗਿਆ। ਉਪਰੰਤ ਗੁਰਦਾਸਪੁਰ ਤਬਦੀਲ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਮਹਾਭਾਰਤ ਵਿਚ ਕਰਨ ਦਾ ਰੋਲ ਨਿਭਾਉਣ ਵਾਲੇ ਅਦਾਕਾਰ ਪੰਕਜ ਧੀਰ ਦਾ ਦਿਹਾਂਤ ਅਗਲੀ ਖ਼ਬਰ ਜਨਤਾ ਦਲ ਯੂਨਾਈਟਿਡ ਵਲੋਂ ਬਿਹਾਰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
Ad Position 24