14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2025

ਮਹਾਭਾਰਤ ਵਿਚ ਕਰਨ ਦਾ ਰੋਲ ਨਿਭਾਉਣ ਵਾਲੇ ਅਦਾਕਾਰ ਪੰਕਜ ਧੀਰ ਦਾ ਦਿਹਾਂਤ

ਮੁੰਬਈ, 15 ਅਕਤੂਬਰ- ਮਹਾਭਾਰਤ ਵਿਚ ਕਰਨ ਦਾ ਰੋਲ ਨਿਭਾਉਣ ਵਾਲੇ ਅਦਾਕਾਰ ਪੰਕਜ ਧੀਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ 68 ਸਾਲ ਦੀ ਉਮਰ ’ਚ ਆਖ਼ਰੀ ਸਾਹ ਲਏ।

Ad Position 21
No active advertisement
ਅਜੀਤ ਡੈਸਕ 15-10-2025

ਮੁੰਬਈ, 15 ਅਕਤੂਬਰ- ਮਹਾਭਾਰਤ ਵਿਚ ਕਰਨ ਦਾ ਰੋਲ ਨਿਭਾਉਣ ਵਾਲੇ ਅਦਾਕਾਰ ਪੰਕਜ ਧੀਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ 68 ਸਾਲ ਦੀ ਉਮਰ ’ਚ ਆਖ਼ਰੀ ਸਾਹ ਲਏ। ਉਨ੍ਹਾਂ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮੌਤ ਸਵੇਰੇ 11:30 ਵਜੇ ਦੇ ਕਰੀਬ ਹੋਈ ਹੈ। ਇਸ ਸੰਬੰਧੀ ਜਾਣਕਾਰੀ ਉਨ੍ਹਾਂ ਦੇ ਦੋਸਤ ਫ਼ਿਰੋਜ਼ ਖ਼ਾਨ ਨੇ ਦਿੱਤੀ ਤੇ ਕਿਹਾ ਕਿ ਇਹ ਸੱਚ ਹੈ ਕਿ ਉਹ ਦੁਨੀਆ ਵਿਚ ਨਹੀਂ ਰਹੇ। ਉਨ੍ਹਾਂ ਕਿਹਾ ਕਿ ਵਿਅਕਤੀਗਤ ਤੌਰ ’ਤੇ ਮੈਂ ਅੱਜ ਆਪਣਾ ਇਕ ਚੰਗਾ ਦੋਸਤ ਗੁਆ ਦਿੱਤਾ ਹੈ। ਉਹ ਬੇਹੱਦ ਚੰਗੇ ਇਨਸਾਨ ਸਨ।

Ad Position 22
No active advertisement
ਪਿਛਲੀ ਖ਼ਬਰ ਮੁਅੱਤਲ ਥਾਣਾ ਮੁਖੀ ਦੀਆਂ ਮੁਸ਼ਕਿਲਾਂ 'ਚ ਹੋਇਆ ਵਾਧਾ, ਮੁਕੱਦਮਾ ਦਰਜ ਅਗਲੀ ਖ਼ਬਰ ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਕਾਫ਼ਲਾ ਹੋਇਆ ਹਾਦਸਾਗ੍ਰਸਤ
Ad Position 24