14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2025

ਮਰਹੂਮ ਆਈ.ਪੀ.ਐੱਸ. ਅਧਿਕਾਰੀ ਵਾਈ ਪੂਰਨ ਕੁਮਾਰ ਦਾ ਹੋਇਆ ਅੰਤਿਮ ਸੰਸਕਾਰ

ਚੰਡੀਗੜ੍ਹ, 15 ਅਕਤੂਬਰ - ਹਰਿਆਣਾ-ਕੇਡਰ ਦੇ ਮਰਹੂਮ ਆਈ.ਪੀ.ਐਸ. ਅਧਿਕਾਰੀ ਵਾਈ. ਪੂਰਨ ਕੁਮਾਰ ਦਾ ਅੰਤਿਮ ਸੰਸਕਾਰ ਚੰਡੀਗੜ੍ਹ ਦੇ ਸੈਕਟਰ 25 ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਮੌਕੇ ਇਸ ਮੌਕੇ ਹਰਿਆਣਾ...

Ad Position 21
No active advertisement
ਅਜੀਤ ਡੈਸਕ 15-10-2025

ਚੰਡੀਗੜ੍ਹ, 15 ਅਕਤੂਬਰ - ਹਰਿਆਣਾ-ਕੇਡਰ ਦੇ ਮਰਹੂਮ ਆਈ.ਪੀ.ਐਸ. ਅਧਿਕਾਰੀ ਵਾਈ. ਪੂਰਨ ਕੁਮਾਰ ਦਾ ਅੰਤਿਮ ਸੰਸਕਾਰ ਚੰਡੀਗੜ੍ਹ ਦੇ ਸੈਕਟਰ 25 ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਮੌਕੇ ਇਸ ਮੌਕੇ ਹਰਿਆਣਾ ਪੁਲਿਸ ਦੇ ਜਵਾਨਾਂ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੀਆਂ ਦੋਵਾਂ ਬੇਟੀਆਂ ਵਲੋਂ ਦਿੱਤੀ ਗਈ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਉਮਰ ਹੱਦ ਛੋਟ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਸਿਹਤ ਮੰਤਰੀ ਨੂੰ ਮਿਲੇ ਬੇਰੁਜ਼ਗਾਰ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਮਰਹੂਮ ਆਈ.ਪੀ.ਐੱਸ. ਅਧਿਕਾਰੀ ਵਾਈ ਪੂਰਨ ਕੁਮਾਰ ਨੂੰ ਦਿੱਤੀ...
Ad Position 24