14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2025

ਸੁਖਬੀਰ ਸਿੰਘ ਬਾਦਲ ਨੇ ਭਾਈ ਰਾਮ ਸਿੰਘ ਦੇ ਵਿਛੋੜੇ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਅੰਮ੍ਰਿਤਸਰ , 15 ਅਕਤੂਬਰ (ਜਸਵੰਤ ਸਿੰਘ ਜੱਸ ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ਼ਾਮ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਜੋ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ, ਦੇ ਗ੍ਰਹਿ ...

Ad Position 21
No active advertisement
ਅਜੀਤ ਡੈਸਕ 15-10-2025

ਅੰਮ੍ਰਿਤਸਰ , 15 ਅਕਤੂਬਰ (ਜਸਵੰਤ ਸਿੰਘ ਜੱਸ ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ਼ਾਮ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਜੋ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ, ਦੇ ਗ੍ਰਹਿ ਅੰਮ੍ਰਿਤਸਰ ਵਿਖੇ ਅਫਸੋਸ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਭਾਈ ਰਾਮ ਸਿੰਘ ਦੀ ਪਤਨੀ ਬੀਬੀ ਹਰਦੀਪ ਕੌਰ ਅਤੇ ਬੇਟੇ ਸਰਤਾਜ ਸਿੰਘ ਸਮੇਤ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਭਾਈ ਸਾਹਿਬ ਦੀ ਮੌਤ ਨੂੰ ਸਿੱਖ ਪੰਥ ਲਈ ਵੱਡਾ ਘਾਟਾ ਕਰਾਰ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਤੇ ਕੁਲਦੀਪ ਸਿੰਘ ਪੰਡੋਰੀ ਆਦਿ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕਾਰ ਡਿਵਾਈਡਰ ਨਾਲ ਟਕਰਾਈ, ਮਾਂ ਅਤੇ ਉਸ ਦੇ 4 ਸਾਲ ਦੇ ਪੁੱਤ ਦੀ ਮੌਤ ਅਗਲੀ ਖ਼ਬਰ ਫਗਵਾੜਾ: ਰਾਸ਼ਟਰੀ ਰਾਜਮਾਰਗ 'ਤੇ ਇਕ ਕੈਮੀਕਲ ਟੈਂਕਰ ਨੂੰ ਲੱਗੀ ਅੱਗ
Ad Position 24