14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਆਂਧਰਾ ਪ੍ਰਦੇਸ਼ : ਪ੍ਰਧਾਨ ਮੰਤਰੀ ਵਲੋਂ 13,430 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਕੁਰਨੂਲ (ਆਂਧਰਾ ਪ੍ਰਦੇਸ਼), 16 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਭਗ 13,430 ਕਰੋੜ ਰੁਪਏ ਦੇ ਕਈ...

Ad Position 21
No active advertisement
ਅਜੀਤ ਡੈਸਕ 16-10-2025

ਕੁਰਨੂਲ (ਆਂਧਰਾ ਪ੍ਰਦੇਸ਼), 16 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਭਗ 13,430 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਤੇ ਨੀਂਹ-ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਜਨਤਾ ਨੂੰ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਖੁਸ਼ਕਿਸਮਤ ਹਾਂ ਕਿ ਮੈਂ ਦਾਦਾ ਸੋਮਨਾਥ ਦੀ ਧਰਤੀ ਗੁਜਰਾਤ ਵਿਚ ਪੈਦਾ ਹੋਇਆ। ਮੈਨੂੰ ਬਾਬਾ ਵਿਸ਼ਵਨਾਥ ਦੀ ਧਰਤੀ ਕਾਸ਼ੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਅਤੇ ਅੱਜ ਮੈਨੂੰ ਸ਼੍ਰੀਸ਼ੈਲਮ ਦਾ ਆਸ਼ੀਰਵਾਦ ਮਿਲ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਪੁਲਿਸ ਥਾਣਾ ਕੱਥੂਨੰਗਲ ਮੂਹਰੇ ਕਿਸਾਨਾਂ ਲਾਇਆ ਧਰਨਾ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ 'ਚਰਨ ਸੁਹਾਵਾ' ਪਟਨਾ ਸਾਹਿਬ ਲਿਆਂਦੇ ਜਾਣਗੇ - ਹਰਦੀਪ ਸਿੰ...
Ad Position 24