14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਪੁਲਿਸ ਥਾਣਾ ਕੱਥੂਨੰਗਲ ਮੂਹਰੇ ਕਿਸਾਨਾਂ ਲਾਇਆ ਧਰਨਾ

ਜੈਂਤੀਪੁਰ, 16 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ...

Ad Position 21
No active advertisement
ਅਜੀਤ ਡੈਸਕ 16-10-2025

ਜੈਂਤੀਪੁਰ, 16 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਬਾਬਾ ਜਗਜੀਵਨ ਸਿੰਘ ਤਲਵੰਡੀ ਖੁੰਮਣ, ਡਾਕਟਰ ਪਰਮਿੰਦਰ ਸਿੰਘ ਪੰਡੋਰੀ ਦੀ ਅਗਵਾਈ ਹੇਠ ਥਾਣਾ ਕੱਥੂਨੰਗਲ ਮੂਹਰੇ ਕਿਸਾਨਾਂ ਵਲੋਂ ਧਰਨਾ ਲਗਾ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਹਲਕਾ ਮਜੀਠਾ ਵਿਚ ਸਿਆਸਤ ਦਾ ਬਹੁਤ ਬੋਲਬਾਲਾ ਭਾਰੀ ਚੱਲਿਆ ਆ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਇਨਸਾਫ ਲੈਣ ਲਈ ਧਰਨੇ ਲਗਾਉਣੇ ਪੈਂਦੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਡੀ. ਏ. ਪੀ. ਖਾਦ ਨਹੀਂ ਮਿਲ ਰਹੀ, ਜਿਸ ਕਾਰਨ ਲੋਕ ਕਣਕ ਕੇਰਨ ਲਈ ਲੇਟ ਹੋ ਰਹੇ ਹਨ। 

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ ਅਗਲੀ ਖ਼ਬਰ ਆਂਧਰਾ ਪ੍ਰਦੇਸ਼ : ਪ੍ਰਧਾਨ ਮੰਤਰੀ ਵਲੋਂ 13,430 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ
Ad Position 24