14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਤੇ ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੇ ਸਪੁੱਤਰ ਦਾ ਹੋਇਆ ਦਿਹਾਂਤ

ਮਲੇਰਕੋਟਲਾ, 17 ਅਕਤੂਬਰ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਅਤੇ ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੇ ਸਪੁੱਤਰ ਆਕਿਲ ਅਖ਼ਤਰ ਉਮਰ....

Ad Position 21
No active advertisement
ਅਜੀਤ ਡੈਸਕ 17-10-2025

ਮਲੇਰਕੋਟਲਾ, 17 ਅਕਤੂਬਰ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਅਤੇ ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੇ ਸਪੁੱਤਰ ਆਕਿਲ ਅਖ਼ਤਰ ਉਮਰ ਕਰੀਬ (33) ਸਾਲ ਦਾ ਅੱਜ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਈਸ਼ ਵਿਖੇ ਅਚਾਨਕ ਦਿਹਾਂਤ ਹੋ ਗਿਆ ਹੈ, ਜਿਨ੍ਹਾਂ ਦੀ ਮ੍ਰਿਤਕ ਦੇਹ ਨੂੰ ਉੱਤਰ ਪ੍ਰਦੇਸ਼ ਲਿਜਾਇਆ ਜਾਵੇਗਾ। ਮਲੇਰਕੋਟਲਾ ਹਾਊਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਆਕਿਲ ਅਖ਼ਤਰ ਦੀ ਨਮਾਜ਼-ਏ-ਜਨਾਜ਼ਾ ਅੱਜ ਬਾਅਦ ਨਮਾਜ਼ ਅਸਰ ਉਨ੍ਹਾਂ ਦੇ ਜੱਦੀ ਪਿੰਡ ਹਰਡਾ ਖੇੜੀ (ਸਹਾਰਨਪੁਰ, ਉੱਤਰ ਪ੍ਰਦੇਸ਼) ਵਿਖੇ ਅਦਾ ਕਰਕੇ ਸਪੁਰਦ-ਏ-ਖ਼ਾਕ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਮ੍ਰਿਤਕ ਆਕਿਲ ਅਖ਼ਤਰ ਆਪਣੇ ਪਿਛੇ ਪਤਨੀ ਜ਼ੈਨਬ ਅਖ਼ਤਰ ਤੋਂ ਇਲਾਵਾ ਇਕ ਬੇਟਾ ਅਤੇ ਬੇਟੀ ਛੱਡ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਅੱਜ ਛੱਤੀਸਗੜ੍ਹ ’ਚ 208 ਨਕਸਲੀ ਕਰਨਗੇ ਆਤਮ ਸਮਰਪਣ ਅਗਲੀ ਖ਼ਬਰ ਰਾਏਬਰੇਲੀ ਵਿਖੇ ਹਰੀਓਮ ਦੇ ਪਰਿਵਾਰ ਨੂੰ ਮਿਲਣ ਪੁੱਜੇ ਰਾਹੁਲ ਗਾਂਧੀ
Ad Position 24