15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਤਰਨਤਾਰਨ ਜ਼ਿਮਨੀ ਚੋਣ : ਸੀ.ਐਮ. ਮਾਨ ਦੀ ਅਗਵਾਈ ਹੇਠ 'ਆਪ' ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ

ਚੰਡੀਗੜ੍ਹ, 17 ਅਕਤੂਬਰ-CM ਭਗਵੰਤ ਮਾਨ ਦੀ ਅਗਵਾਈ ਹੇਠ ਤਰਨਤਾਰਨ ਤੋਂ AAP ਉਮੀਦਵਾਰ...

Ad Position 21
No active advertisement
ਅਜੀਤ ਡੈਸਕ 17-10-2025

ਚੰਡੀਗੜ੍ਹ, 17 ਅਕਤੂਬਰ-CM ਭਗਵੰਤ ਮਾਨ ਦੀ ਅਗਵਾਈ ਹੇਠ ਤਰਨਤਾਰਨ ਤੋਂ AAP ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਮੰਤਰੀ ਸਾਹਿਬਾਨ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਸੀ। 

Ad Position 22
No active advertisement
ਪਿਛਲੀ ਖ਼ਬਰ ਸ੍ਰੀਲੰਕਾ ਦੀ ਪੀ.ਐਮ. ਅਮਰਾਸੂਰੀਆ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਅਗਲੀ ਖ਼ਬਰ 'ਸਾਰੇ ਪੱਖ ਰੱਖਾਂਗੇ...ਕੋਰਟ ਪੂਰਾ ਇਨਸਾਫ਼ ਕਰੇਗੀ', ਦੋਸ਼ਾਂ 'ਤੇ ਬੋਲੇ ਡੀਆਈਜੀ ਹਰਚਰਨ ਸਿੰਘ ਭੁੱਲਰ
Ad Position 24