15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਹਥਿਆਰਾਂ ਤੇ ਹੈਰੋਇਨ ਸਮੇਤ 5 ਵਿਅਕਤੀ ਕਾਬੂ - ਡੀ.ਜੀ.ਪੀ. ਪੰਜਾਬ

ਚੰਡੀਗੜ੍ਹ, 17 ਅਕਤੂਬਰ-ਇਕ ਵੱਡੀ ਸਫਲਤਾ ਵਿਚ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਇਕ ਕੇਂਦਰੀ ਏਜੰਸੀ...

Ad Position 21
No active advertisement
ਅਜੀਤ ਡੈਸਕ 17-10-2025

ਚੰਡੀਗੜ੍ਹ, 17 ਅਕਤੂਬਰ-ਇਕ ਵੱਡੀ ਸਫਲਤਾ ਵਿਚ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਇਕ ਕੇਂਦਰੀ ਏਜੰਸੀ ਦੇ ਤਾਲਮੇਲ ਨਾਲ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਇਕ ਤਸਕਰੀ ਨੈੱਟਵਰਕ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਗੋਲਾ ਬਾਰੂਦ ਅਤੇ 2 ਕਿਲੋ ਹੈਰੋਇਨ ਸਮੇਤ ਚਾਰ ਪਿਸਤੌਲਾਂ ਬਰਾਮਦ ਕੀਤੀਆਂ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ਵਿਚ ਦੁਬਈ ਸਥਿਤ ਇਕ ਤਸਕਰ ਅਧੀਨ ਕੰਮ ਕਰ ਰਹੇ ਹਨ। ਅੰਮ੍ਰਿਤਸਰ ਵਿਖੇ ਇਕ ਐਫ.ਆਈ.ਆਰ. ਵੀ ਦਰਜ ਕੀਤੀ ਗਈ ਹੈ। ਬਾਕੀ ਮੈਂਬਰਾਂ ਨੂੰ ਫੜਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਡੀ.ਜੀ.ਪੀ. ਪੰਜਾਬ ਨੇ ਆਪਣੇ ਪੇਜ ਉਤੇ ਜਾਣਕਾਰੀ ਸਾਂਝੀ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਜਾਅਲੀ ਨੰਬਰ ਪਲੇਟ ਰੈਕੇਟ ਦਾ ਪਰਦਾਫਾਸ਼, 8 ਗ੍ਰਿਫ਼ਤਾਰ ਅਗਲੀ ਖ਼ਬਰ ਪਿੰਡ ਕੜਮਾਂ ਦੇ ਇਕ ਘਰ 'ਚ ਹੋਇਆ ਵੱਡਾ ਧਮਾਕਾ, ਇਕ ਔਰਤ ਜ਼ਖਮੀ
Ad Position 24