15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨੂੰ ਧਨਤੇਰਸ ’ਤੇ ਦਿੱਤੀਆਂ ਵਧਾਈਆਂ

ਨਵੀਂ ਦਿੱਲੀ, 18 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਧਨਤੇਰਸ ਦੇ ਮੌਕੇ ’ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਟਵੀਟ ਕਰ ਕਿਹਾ ਕਿ ਦੇਸ਼ ਵਿਚ ਮੇਰੇ ਸਾਰੇ ਪਰਿਵਾਰਕ ਮੈਂਬਰਾਂ ਨੂੰ....

Ad Position 21
No active advertisement
ਅਜੀਤ ਡੈਸਕ 18-10-2025

ਨਵੀਂ ਦਿੱਲੀ, 18 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਧਨਤੇਰਸ ਦੇ ਮੌਕੇ ’ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਟਵੀਟ ਕਰ ਕਿਹਾ ਕਿ ਦੇਸ਼ ਵਿਚ ਮੇਰੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਧਨਤੇਰਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਇਸ ਪਵਿੱਤਰ ਮੌਕੇ ’ਤੇ ਮੈਂ ਸਾਰਿਆਂ ਦੀ ਖੁਸ਼ੀ, ਖੁਸ਼ਹਾਲੀ ਅਤੇ ਚੰਗੀ ਸਿਹਤ ਲਈ ਪ੍ਰਾਰਥਨਾ ਕਰਦਾ ਹਾਂ। ਭਗਵਾਨ ਧਨਵੰਤਰੀ ਸਾਰਿਆਂ ’ਤੇ ਆਪਣੀਆਂ ਭਰਪੂਰ ਅਸੀਸਾਂ ਦੇਣ।

Ad Position 22
No active advertisement
ਪਿਛਲੀ ਖ਼ਬਰ ਖੜੇ ਟਰੈਕਟਰ ਟਰਾਲੀ ਵਿਚ ਮੋਟਰਸਾਈਕਲ ਵੱਜਣ ਕਾਰਨ ਇਕ ਦੀ ਮੌਤ ਅਗਲੀ ਖ਼ਬਰ ਸ਼ਾਰਟ ਸਰਕਟ ਕਾਰਨ ਗਰੀਬ ਰਥ ਰੇਲਗੱਡੀ ਨੂੰ ਲੱਗੀ ਅੱਗ
Ad Position 24