15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਦਿੱਲੀ ਦੇ ਹੈਬੀਟੇਟ ਸੈਂਟਰ ਵਿਖੇ ਸ਼ੁਰੂ

ਨਵੀਂ ਦਿੱਲੀ,18 ਅਕਤੂਬਰ (ਜਗਤਾਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਦਿੱਲੀ ਦੇ ਹੈਬੀਟੇਟ ਸੈਂਟਰ ਵਿਖੇ...

Ad Position 21
No active advertisement
ਅਜੀਤ ਡੈਸਕ 18-10-2025

ਨਵੀਂ ਦਿੱਲੀ,18 ਅਕਤੂਬਰ (ਜਗਤਾਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਦਿੱਲੀ ਦੇ ਹੈਬੀਟੇਟ ਸੈਂਟਰ ਵਿਖੇ ਸ਼ਰੂ ਹੋਇਆ। ਸੈਮੀਨਾਰ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ, ਸੀਨੀਅਰ ਆਗੂ ਮਨਜੀਤ ਸਿੰਘ ਜੀ. ਕੇ., ਬਾਬਾ ਦਵਿੰਦਰ ਸਿੰਘ ਬੜੂ ਸਾਹਿਬ , ਕੌਮੀ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ, ਕਰਤਾਰ ਸਿੰਘ ਵਿੱਕੀ ਚਾਵਲਾ ਤੇ ਹੋਰ ਸ਼ਖ਼ਸੀਅਤਾਂ ਮੌਜੂਦ ਹਨ।

Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਤੋਂ ਪਹਿਲਾਂ ਰਾਜਧਾਨੀ ’ਚ ਵਧਿਆ ਪ੍ਰਦੂਸ਼ਣ ਅਗਲੀ ਖ਼ਬਰ ਨੈਸ਼ਨਲ ਹੈਰਾਲਡ ਸ਼ਿਕਾਇਤ ਮਾਮਲਾ- 29 ਨਵੰਬਰ ਨੂੰ ਹੋਵੇਗੀ ਮੁੜ ਸੁਣਵਾਈ
Ad Position 24