15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਢਾਕਾ ਹਵਾਈ ਅੱਡੇ ਦੇ ਕਾਰਗੋ ਟਰਮੀਨਲ 'ਤੇ ਲੱਗੀ ਅੱਗ

ਨਵੀਂ ਦਿੱਲੀ, 18 ਅਕਤੂਬਰ-ਬੰਗਲਾਦੇਸ਼ ਦੇ ਢਾਕਾ ਵਿਚ ਹਜ਼ਰਤ ਸ਼ਾਹਜਲਾਲ ਅੰਤਰਰਾਸ਼ਟਰੀ ਹਵਾਈ...

Ad Position 21
No active advertisement
ਅਜੀਤ ਡੈਸਕ 18-10-2025

ਨਵੀਂ ਦਿੱਲੀ, 18 ਅਕਤੂਬਰ-ਬੰਗਲਾਦੇਸ਼ ਦੇ ਢਾਕਾ ਵਿਚ ਹਜ਼ਰਤ ਸ਼ਾਹਜਲਾਲ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਾਰਗੋ ਟਰਮੀਨਲ 'ਤੇ ਅੱਗ ਲੱਗ ਗਈ। ਸਾਰੀਆਂ ਉਡਾਣਾਂ ਮੁਅੱਤਲ ਕਰ ਦਿੱਤੀਆਂ ਗਈਆਂ। ਹੋਰ ਵੇਰਵਿਆਂ ਦੀ ਉਡੀਕ ਹੈ। ਐਮਰਜੈਂਸੀ ਟੀਮਾਂ ਸਥਿਤੀ ਉਤੇ ਕਾਬੂ ਪਾਉਣ 'ਚ ਲੱਗੀਆਂ ਹੋਈਆਂ ਹਨ।

 

Ad Position 22
No active advertisement
ਪਿਛਲੀ ਖ਼ਬਰ ਪ੍ਰਸਿੱਧ ਗੀਤਕਾਰ ਬਾਬੂ ਸਿੰਘ ਮਾਨ ਮਰਾੜ੍ਹਾਂ ਵਾਲੇ ਦੀ ਪਤਨੀ ਦਾ ਦਿਹਾਂਤ ਅਗਲੀ ਖ਼ਬਰ ਬਿਹਾਰ ਵਿਚ ਬਣੇਗੀ ਐਨ.ਡੀ.ਏ. ਦੀ ਸਰਕਾਰ - ਹਰਿਆਣਾ ਸੀ.ਐਮ. ਨਾਇਬ ਸਿੰਘ ਸੈਣੀ
Ad Position 24