15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪ੍ਰਸਿੱਧ ਗੀਤਕਾਰ ਬਾਬੂ ਸਿੰਘ ਮਾਨ ਮਰਾੜ੍ਹਾਂ ਵਾਲੇ ਦੀ ਪਤਨੀ ਦਾ ਦਿਹਾਂਤ

ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪ੍ਰਸਿੱਧ ਗੀਤਕਾਰ ਬਾਬੂ ਸਿੰਘ ਮਾਨ ਮਰਾੜ੍ਹਾਂ...

Ad Position 21
No active advertisement
ਅਜੀਤ ਡੈਸਕ 18-10-2025

ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪ੍ਰਸਿੱਧ ਗੀਤਕਾਰ ਬਾਬੂ ਸਿੰਘ ਮਾਨ ਮਰਾੜ੍ਹਾਂ ਵਾਲੇ ਨੂੰ ਉਸ ਵਕਤ ਵੱਡਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੀ ਧਰਮਪਤਨੀ ਸਰਦਾਰਨੀ ਗੁਰਨਾਮ ਕੌਰ ਦਾ ਦਿਹਾਂਤ ਹੋ ਗਿਆ। ਉਹ ਅਦਾਕਾਰ ਅਮਿਤੋਜ ਮਾਨ ਦੇ ਮਾਤਾ ਜੀ ਸਨ। ਸਰਦਾਰਨੀ ਗੁਰਨਾਮ ਕੌਰ ਦਾ ਅੰਤਿਮ ਸੰਸਕਾਰ 19 ਅਕਤੂਬਰ 2025 ਦਿਨ ਐਤਵਾਰ ਨੂੰ ਦੁਪਹਿਰ 2 ਵਜੇ ਪਿੰਡ ਮਰਾੜ੍ਹ ਨੇੜੇ ਜੰਡ ਸਾਹਿਬ ਜ਼ਿਲ੍ਹਾ ਫ਼ਰੀਦਕੋਟ ਵਿਖੇ ਹੋਵੇਗਾ। ਸਰਦਾਰਨੀ ਗੁਰਨਾਮ ਕੌਰ ਸੇਵਾ-ਮੁਕਤ ਅਧਿਆਪਕ ਸਨ ਅਤੇ ਪਿਛਲੇ ਕਾਫ਼ੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਅੱਜ ਸਵੇਰੇ ਉਨ੍ਹਾਂ ਦਾ ਮੋਹਾਲੀ ਵਿਖੇ ਆਪਣੇ ਘਰ ’ਚ ਹੀ ਦਿਹਾਂਤ ਹੋ ਗਿਆ। 

Ad Position 22
No active advertisement
ਪਿਛਲੀ ਖ਼ਬਰ ਅਣਪਛਾਤਿਆਂ ਵਲੋਂ ਗੋਲੀਬਾਰੀ ਦੌਰਾਨ ਇਕ ਜ਼ਖਮੀ ਅਗਲੀ ਖ਼ਬਰ ਢਾਕਾ ਹਵਾਈ ਅੱਡੇ ਦੇ ਕਾਰਗੋ ਟਰਮੀਨਲ 'ਤੇ ਲੱਗੀ ਅੱਗ
Ad Position 24