15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸ. ਸੁਖਬੀਰ ਸਿੰਘ ਬਾਦਲ ਨੇ ਡੀ.ਆਈ.ਜੀ. ਭੁੱਲਰ ਦਾ ਰਿਮਾਂਡ ਨਾ ਮੰਗਣ 'ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਅਕਤੂਬਰ-ਸ. ਸੁਖਬੀਰ ਸਿੰਘ ਬਾਦਲ ਨੇ ਸੀ.ਬੀ.ਆਈ. ਵਲੋਂ ਡੀ.ਆਈ.ਜੀ...

Ad Position 21
No active advertisement
ਅਜੀਤ ਡੈਸਕ 18-10-2025

ਚੰਡੀਗੜ੍ਹ, 18 ਅਕਤੂਬਰ-ਸ. ਸੁਖਬੀਰ ਸਿੰਘ ਬਾਦਲ ਨੇ ਸੀ.ਬੀ.ਆਈ. ਵਲੋਂ ਡੀ.ਆਈ.ਜੀ. ਭੁੱਲਰ ਦਾ ਰਿਮਾਂਡ ਨਾ ਮੰਗਣ 'ਤੇ ਸਵਾਲ ਚੁੱਕੇ ਹਨ। ਦੱਸ ਦਈਏ ਕਿ ਪਰਸੋਂ ਸੀ.ਬੀ.ਆਈ. ਨੂੰ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਦੇ ਘਰੋਂ ਕਰੋੜਾਂ ਦੀ ਨਕਦੀ, ਲਗਜ਼ਰੀ ਗੱਡੀਆਂ, ਸੋਨਾ ਤੇ ਕਈ ਜ਼ਮੀਨਾਂ ਦੇ ਕਾਗਜ਼ਾਤ ਮਿਲੇ ਸਨ। ਭੁੱਲਰ 'ਤੇ ਰਿਸ਼ਵਤ ਲੈਣ ਦੇ ਇਲਜ਼ਾਮ ਹਨ। ਸੁਖਬੀਰ ਬਾਦਲ ਨੇ ਪੋਸਟ ਵਿਚ ਲਿਖਿਆ ਕਿ ਇੰਨੀਆਂ ਵੱਡੀਆਂ ਬਰਾਮਦਗੀਆਂ ਦੇ ਬਾਵਜੂਦ ਸੀ.ਬੀ.ਆਈ. ਨੇ ਡੀ.ਆਈ.ਜੀ. ਦਾ ਇਕ ਵੀ ਦਿਨ ਦਾ ਪੁਲਿਸ ਰਿਮਾਂਡ ਨਹੀਂ ਮੰਗਿਆ।

 

Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ ਅਗਲੀ ਖ਼ਬਰ ਅਣਪਛਾਤਿਆਂ ਵਲੋਂ ਗੋਲੀਬਾਰੀ ਦੌਰਾਨ ਇਕ ਜ਼ਖਮੀ
Ad Position 24