15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਦਿੱਲੀ ਦੇ ਸੀ.ਐਮ. 'ਤੇ ਹਮਲੇ ਦੇ ਮਾਮਲੇ 'ਚ ਚਾਰਜਸ਼ੀਟ ਦਾਇਰ

ਨਵੀਂ ਦਿੱਲੀ, 18 ਅਕਤੂਬਰ-ਦਿੱਲੀ ਪੁਲਿਸ ਨੇ ਮੁੱਖ ਮੰਤਰੀ ਰੇਖਾ ਗੁਪਤਾ 'ਤੇ ਹਮਲੇ ਦੇ ਮਾਮਲੇ ਵਿਚ ਚਾਰਜਸ਼ੀਟ...

Ad Position 21
No active advertisement
ਅਜੀਤ ਡੈਸਕ 18-10-2025

ਨਵੀਂ ਦਿੱਲੀ, 18 ਅਕਤੂਬਰ-ਦਿੱਲੀ ਪੁਲਿਸ ਨੇ ਮੁੱਖ ਮੰਤਰੀ ਰੇਖਾ ਗੁਪਤਾ 'ਤੇ ਹਮਲੇ ਦੇ ਮਾਮਲੇ ਵਿਚ ਚਾਰਜਸ਼ੀਟ ਦਾਇਰ ਕੀਤੀ ਹੈ। ਚਾਰਜਸ਼ੀਟ ਰਾਜੇਸ਼ ਖੀਮਜੀ, ਸ਼ੇਖ ਤਹਿਸੀਨ ਰਜ਼ਾ ਵਿਰੁੱਧ ਦਾਇਰ ਕੀਤੀ ਗਈ ਹੈ। ਉਨ੍ਹਾਂ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਇਹ ਚਾਰਜਸ਼ੀਟ ਤੀਸ ਹਜ਼ਾਰੀ ਕੋਰਟ ਵਿਚ ਦਾਇਰ ਕੀਤੀ ਗਈ ਹੈ। ਅਦਾਲਤ ਨੇ ਚਾਰਜਸ਼ੀਟ ਨੂੰ ਵਿਚਾਰ ਲਈ ਰੱਖਿਆ ਹੈ। ਅਗਸਤ ਵਿਚ ਮੁੱਖ ਮੰਤਰੀ ਰੇਖਾ ਗੁਪਤਾ 'ਤੇ ਉਨ੍ਹਾਂ ਦੇ ਸਰਕਾਰੀ ਨਿਵਾਸ 'ਤੇ ਜਨ ਸੰਵਈ ਦੌਰਾਨ ਹੋਏ ਹਮਲੇ ਤੋਂ ਬਾਅਦ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿਚ ਇਕ ਐਫ.ਆਈ.ਆਰ. ਦਰਜ ਕੀਤੀ ਸੀ। 

Ad Position 22
No active advertisement
ਪਿਛਲੀ ਖ਼ਬਰ 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਬੈਡਮਿੰਟਨ ਲੜਕੀਆਂ 14 ਸਾਲ 'ਚ 12 ਟੀਮਾਂ ਨਾਕਆਊਟ ਪੁੱਜੀਆਂ ਅਗਲੀ ਖ਼ਬਰ 'ਆਪ' ਨੇ ਉਪ ਚੋਣਾਂ ਲਈ ਬਡਗਾਮ ਤੇ ਨਗਰੋਟਾ ਤੋਂ ਉਮੀਦਵਾਰ ਐਲਾਨੇ
Ad Position 24