15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਪਹਿਲਾਂ ਇਕਦਿਨਾਂ ਮੈਚ ਕੱਲ੍ਹ

ਰਥ (ਆਸਟ੍ਰੇਲਆ), 18 ਅਕਤੂਬਰ - ਭਾਰਤੀ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਇਕਦਿਨਾਂ ਮੈਚ ਪਰਥ ਵਿਚ ਹੋਵੇਗਾ। ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਦੋਵਾਂ ਟੀਮਾਂ ਲਈ ਮਹੱਤਵਪੂਰਨ ਹੋਵੇਗਾ। ਭਾਰਤ ਅਤੇ ਆਸਟ੍ਰੇਲੀਆ...

Ad Position 21
No active advertisement
ਅਜੀਤ ਡੈਸਕ 18-10-2025

ਪਰਥ (ਆਸਟ੍ਰੇਲਆ), 18 ਅਕਤੂਬਰ - ਭਾਰਤੀ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਇਕਦਿਨਾਂ ਮੈਚ ਪਰਥ ਵਿਚ ਹੋਵੇਗਾ। ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਦੋਵਾਂ ਟੀਮਾਂ ਲਈ ਮਹੱਤਵਪੂਰਨ ਹੋਵੇਗਾ। ਭਾਰਤ ਅਤੇ ਆਸਟ੍ਰੇਲੀਆ ਜਿੱਤ ਨਾਲ ਲੜੀ ਦੀ ਸ਼ੁਰੂਆਤ ਕਰਨ ਦੀ ਕੋਸ਼ਿਸ਼ ਕਰਨਗੇ।
ਇਹ ਲੜੀ ਖ਼ਾਸ ਕਰਕੇ ਨੌਜਵਾਨ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਲਈ ਮਹੱਤਵਪੂਰਨ ਜੋ ਇਸ ਲੜੀ ਵਿਚ ਆਪਣਾ ਇਕ ਰੋਜ਼ਾ ਕਪਤਾਨ ਡੈਬਿਊ ਕਰੇਗਾ। ਇਸ ਲੜੀ ਵਿਚ ਸਾਰਿਆਂ ਦੀਆਂ ਨਜ਼ਰਾਂ ਸਾਬਕਾ ਕਪਤਾਨ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ 'ਤੇ ਵੀ ਹੋਣਗੀਆਂ, ਜੋ ਸੱਤ ਮਹੀਨਿਆਂ ਦੇ ਬ੍ਰੇਕ ਤੋਂ ਬਾਅਦ ਭਾਰਤੀ ਡਰੈਸਿੰਗ ਰੂਮ ਵਿਚ ਵਾਪਸ ਆ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਪੁਲਿਸ ਨਾਲ ਝੜਪ ਤੋਂ ਬਾਅਦ ਵਿਦਿਆਰਥੀਆਂ ਵਲੋਂ ਜੇਐਨਯੂ ਵਿਚ ਪ੍ਰਦਰਸ਼ਨ ਅਗਲੀ ਖ਼ਬਰ ਬਿਹਾਰ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ 5 ਉਮੀਦਵਾਰਾਂ ਦੀ ਸੂਚੀ ਜਾਰੀ
Ad Position 24