15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਉੱਤਰਾਖੰਡ : ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵਲੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀ.ਏ. ਵਿਚ 3% ਵਾਧੇ ਨੂੰ ਮਨਜ਼ੂਰੀ

ਦੇਹਰਾਦੂਨ, 19 ਅਕਤੂਬਰ - ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸਥਾਨਕ ਸੰਸਥਾਵਾਂ ਅਤੇ ਰਾਜ ਸਰਕਾਰ ਦੇ ਜਨਤਕ ਖੇਤਰ ਦੇ ਅਦਾਰਿਆਂ ਦੇ ਕਰਮਚਾਰੀਆਂ...

Ad Position 21
No active advertisement
ਅਜੀਤ ਡੈਸਕ 19-10-2025

 ਦੇਹਰਾਦੂਨ, 19 ਅਕਤੂਬਰ - ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸਥਾਨਕ ਸੰਸਥਾਵਾਂ ਅਤੇ ਰਾਜ ਸਰਕਾਰ ਦੇ ਜਨਤਕ ਖੇਤਰ ਦੇ ਅਦਾਰਿਆਂ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (ਡੀ.ਏ.) ਵਿਚ 3% ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਮਹਿਲਾ ਵਿਸ਼ਵ ਕੱਪ ਵਿਚ ਅੱਜ ਭਾਰਤ ਦਾ ਮੁਕਾਬਲਾ ਇੰਗਲੈਂਡ ਨਾਲ ਅਗਲੀ ਖ਼ਬਰ ਟਰੰਪ ਦੀਆਂ ਨੀਤੀਆਂ ਵਿਰੁੱਧ ਅਮਰੀਕਾ ਭਰ ਵਿਚ ਇਕੱਠੇ ਹੋਏ ਲੱਖਾਂ ਲੋਕ
Ad Position 24