15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਏਆਈਐਮਆਈਐਮ ਵਲੋਂ ਬਿਹਾਰ ਵਿਧਾਨ ਸਭਾ ਚੋਣਾਂ ਲਈ 25 ਉਮੀਦਵਾਰਾਂ ਦੀ ਸੂਚੀ ਜਾਰੀ

ਪਟਨਾ, 19 ਅਕਤੂਬਰ - ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ (ਏਆਈਐਮਆਈਐਮ) ਨੇ ਆਉਣ ਵਾਲੀਆਂ ਬਿਹਾਰ ਵਿਧਾਨ ਸਭਾ ਚੋਣਾਂ ਲਈ 25 ਉਮੀਦਵਾਰਾਂ ਦੀ ਆਪਣੀ ਸੂਚੀ ਜਾਰੀ ਕੀਤੀ।243 ਸੀਟਾਂ...

Ad Position 21
No active advertisement
ਅਜੀਤ ਡੈਸਕ 19-10-2025

ਪਟਨਾ, 19 ਅਕਤੂਬਰ - ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ (ਏਆਈਐਮਆਈਐਮ) ਨੇ ਆਉਣ ਵਾਲੀਆਂ ਬਿਹਾਰ ਵਿਧਾਨ ਸਭਾ ਚੋਣਾਂ ਲਈ 25 ਉਮੀਦਵਾਰਾਂ ਦੀ ਆਪਣੀ ਸੂਚੀ ਜਾਰੀ ਕੀਤੀ।243 ਸੀਟਾਂ ਵਾਲੀ ਵਿਧਾਨ ਸਭਾ ਲਈ ਵੋਟਾਂ 6 ਨਵੰਬਰ ਅਤੇ 11 ਨਵੰਬਰ ਨੂੰ ਹੋਣੀਆਂ ਹਨ, ਜਿਨ੍ਹਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ।
ਐਕਸ 'ਤੇ ਇਕ ਪੋਸਟ ਵਿਚ, ਏਆਈਐਮਆਈਐਮ ਨੇ ਲਿਖਿਆ, "ਬਿਹਾਰ ਵਿਧਾਨ ਸਭਾ ਚੋਣਾਂ ਲਈ ਏਆਈਐਮਆਈਐਮ ਉਮੀਦਵਾਰਾਂ ਦੇ ਨਾਮ ਕੁਝ ਇਸ ਤਰ੍ਹਾਂ ਹਨ। ਇੰਸ਼ਾਅੱਲ੍ਹਾ, ਅਸੀਂ ਬਿਹਾਰ ਦੇ ਸਭ ਤੋਂ ਵੱਧ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਬਣਨ ਦੀ ਉਮੀਦ ਕਰਦੇ ਹਾਂ। ਇਹ ਸੂਚੀ ਏਆਈਐਮਆਈਐਮ ਬਿਹਾਰ ਇਕਾਈ ਦੁਆਰਾ ਤਿਆਰ ਕੀਤੀ ਗਈ ਹੈ, ਅਤੇ ਇਸ ਸੰਬੰਧ ਵਿਚ, ਪਾਰਟੀ ਦੀ ਰਾਸ਼ਟਰੀ ਲੀਡਰਸ਼ਿਪ ਨਾਲ ਵੀ ਸਲਾਹ-ਮਸ਼ਵਰਾ ਕੀਤਾ ਗਿਆ ਹੈ।"

Ad Position 22
No active advertisement
ਪਿਛਲੀ ਖ਼ਬਰ ਭਾਰਤ-ਆਸਟ੍ਰੇਲੀਆ ਪਹਿਲਾ ਵਨਡੇ : ਮੀਂਹ ਰੁਕਣ ਤੋਂ ਬਾਅਦ ਖੇਡ ਦੁਬਾਰਾ ਸ਼ੁਰੂ ਅਗਲੀ ਖ਼ਬਰ ਭਾਰਤ-ਆਸਟ੍ਰੇਲੀਆ ਪਹਿਲਾ ਵਨਡੇ : 12.20 'ਤੇ ਸ਼ੁਰੂ ਹੋਵੇਗੀ ਖੇਡ, 35-35 ਓਵਰਾਂ ਦਾ ਹੋਵੇਗਾ ਮੈਚ
Ad Position 24