15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਰਮਦਾਸ ਗੋਲੀਕਾਂਡ 'ਚ ਸ਼ਾਮਿਲ ਗੈਂਗਸਟਰਾਂ ਦਾ ਪੁਲਿਸ ਵਲੋਂ ਇਨਕਾਊਂਟਰ

ਅਜਨਾਲਾ/ਗੱਗੋਮਾਹਲ/ਰਮਦਾਸ (ਅੰਮ੍ਰਿਤਸਰ), 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋ, ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ) - ਪਿਛਲੇ ਦਿਨੀਂ ਕਸਬਾ ਰਮਦਾਸ ਵਿਖੇ ਇਕ ਵੈਲਡਿੰਗ ਵਾਲੇ ਨੌਜਵਾਨ ਕਮਲਜੀਤ ਸਿੰਘ ਕੱਲੂ 'ਤੇ ਗੋਲੀਆਂ ਚਲਾਉਣ...

Ad Position 21
No active advertisement
ਅਜੀਤ ਡੈਸਕ 19-10-2025

ਅਜਨਾਲਾ/ਗੱਗੋਮਾਹਲ/ਰਮਦਾਸ (ਅੰਮ੍ਰਿਤਸਰ), 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋ, ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ) - ਪਿਛਲੇ ਦਿਨੀਂ ਕਸਬਾ ਰਮਦਾਸ ਵਿਖੇ ਇਕ ਵੈਲਡਿੰਗ ਵਾਲੇ ਨੌਜਵਾਨ ਕਮਲਜੀਤ ਸਿੰਘ ਕੱਲੂ 'ਤੇ ਗੋਲੀਆਂ ਚਲਾਉਣ ਵਾਲੇ ਦੋ ਗੈਂਗਸਟਰਾਂ ਨੂੰ ਪੁਲਿਸ ਵੱਲੋਂ ਕਰਨਾਲ ਤੋਂ ਗ੍ਰਿਫਤਾਰ ਕਰਕੇ ਜਦੋਂ ਹਥਿਆਰਾਂ ਦੀ ਰਿਕਵਰੀ ਲਈ ਰਾਵੀ ਦਰਿਆ ਨੇੜੇ ਲਿਜਾਇਆ ਗਿਆ ਤਾਂ ਉਨ੍ਹਾਂ ਨੇ ਅਚਾਨਕ ਪੁਲਿਸ ਪਾਰਟੀ 'ਤੇ ਫਾਇਰਿੰਗ ਕਰ ਦਿੱਤੀ ਅਤੇ ਭੱਜਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਥਾਣਾ ਰਮਦਾਸ ਦੇ ਐਸ.ਐਚ.ਓ. ਆਗਿਆਪਾਲ ਸਿੰਘ ਵਲੋਂ ਕੀਤੀ ਜਵਾਬੀ ਫਾਇਰਿੰਗ 'ਤੇ ਦੋਵੇਂ ਗੈਂਗਸਟਰ ਅਭਿਨਾਸ਼ ਕੁਮਾਰ ਉਰਫ ਅਭੀ ਮਹਿਤਾ ਪੁੱਤਰ ਉਮੇਸ਼ ਅਤੇ ਆਜ਼ਾਦ ਪੁੱਤਰ ਹਾਸ਼ਮ ਵਾਸੀ ਨਿਊ ਸ਼ਿਵਾ ਜੀ ਕਾਲੋਨੀ ਕਰਨਾਲ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਅਜੀਤ ਨਾਲ ਸਾਂਝੀ ਕਰਦਿਆਂ ਡੀ.ਐਸ.ਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਗ੍ਰਿਫਤਾਰ ਦੋਵਾਂ ਗੈਂਗਸਟਰਾਂ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤ ਨੂੰ ਮਿਲੀ ਪਹਿਲੀ ਸਫਲਤਾ, ਟ੍ਰੈਵਸ ਹੈਡ 8 (5 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਭਾਰਤ ਖ਼ਿਲਾਫ਼ ਪਹਿਲੇ ਵਨਡੇ 'ਚ ਆਸਟ੍ਰੇਲੀਆ ਨੂੰ ਜਿੱਤਣ ਲਈ ਮਿਲਿਆ 131 ਦੌੜਾਂ ਦਾ ਟੀਚਾ
Ad Position 24