15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2025

ਜਥੇਦਾਰ ਗੜਗੱਜ ਅੱਜ ਬੰਦੀ ਛੋੜ ਦਿਵਸ ਮੌਕੇ ਦਰਸ਼ਨੀ ਡਿਊੜੀ ਤੋਂ ਜਾਰੀ ਕਰਨਗੇ ਕੌਮ ਦੇ ਨਾਮ ਸੰਦੇਸ਼

ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਬੰਦੀ ਛੋੜ ਦਿਵਸ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...

Ad Position 21
No active advertisement
ਅਜੀਤ ਡੈਸਕ 21-10-2025

ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਬੰਦੀ ਛੋੜ ਦਿਵਸ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਖੇ ਸਥਿਤ ਛਬੀਲ ਬਾਬਾ ਬੁੱਢਾ ਜੀ ਵਿਖੇ ਸੰਗਤਾਂ ਨੂੰ ਜਲ ਵਰਤਾਉਣ ਦੀ ਸੇਵਾ ਕੀਤੀ। ਜਥੇਦਾਰ ਗੜਗੱਜ ਅੱਜ ਸ਼ਾਮ 5 ਵਜੇ ਪੁਰਾਤਨ ਰਵਾਇਤ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਤੋਂ ਕੌਮ ਦੇ ਨਾਮ ਸੰਦੇਸ਼ ਵੀ ਜਾਰੀ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਸੁਰੱਖਿਆ ਵਿਚ ਫ਼ੌਜ ਤੇ ਪੁਲਿਸ ਦੀ ਭੂਮਿਕਾ ਹੈ ਇਕੋ ਜਿਹੀ- ਰਾਜਨਾਥ ਸਿੰਘ ਅਗਲੀ ਖ਼ਬਰ ਗੈਸ ਚੈਂਬਰ ਬਣੀ ਰਾਸ਼ਟਰੀ ਰਾਜਧਾਨੀ, ਖ਼ਤਰਨਾਕ ਪੱਧਰ ’ਤੇ ਪੁੱਜੀ ਹਵਾ ਦੀ ਗੁਣਵੱਤਾ
Ad Position 24