16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਟਾਂਡਾ ਉੜਮੁੜ ਤੋਂ ਰੋਜ਼ਾਨਾ ‘ਅਜੀਤ ’ਦੇ ਪੱਤਰਕਾਰ ਹਰਜਿੰਦਰ ਸਿੰਘ ਮੁਲਤਾਨੀ ਦਾ ਦਿਹਾਂਤ

ਟਾਂਡਾ ਉੜਮੁੜ, (ਹੁਸ਼ਿਆਰਪੁਰ), 22 ਅਕਤੂਬਰ (ਭਗਵਾਨ ਸਿੰਘ ਸੈਣੀ/ਦੀਪਕ ਬਹਿਲ)- ਰੋਜ਼ਾਨਾ ‘ਅਜੀਤ’ ਦੇ ਟਾਂਡਾ ਉੜਮੁੜ ਦੇ ਮਿਆਣੀ ਤੋਂ ਪੱਤਰਕਾਰੀ ਦੇ ਖੇਤਰ ਵਿਚ ਨਾਮਣਾ ਖੱਟਣ ਵਾਲੇ ਹਰਜਿੰਦਰ....

Ad Position 21
No active advertisement
ਅਜੀਤ ਡੈਸਕ 22-10-2025

ਟਾਂਡਾ ਉੜਮੁੜ, (ਹੁਸ਼ਿਆਰਪੁਰ), 22 ਅਕਤੂਬਰ (ਭਗਵਾਨ ਸਿੰਘ ਸੈਣੀ/ਦੀਪਕ ਬਹਿਲ)- ਰੋਜ਼ਾਨਾ ‘ਅਜੀਤ’ ਦੇ ਟਾਂਡਾ ਉੜਮੁੜ ਦੇ ਮਿਆਣੀ ਤੋਂ ਪੱਤਰਕਾਰੀ ਦੇ ਖੇਤਰ ਵਿਚ ਨਾਮਣਾ ਖੱਟਣ ਵਾਲੇ ਹਰਜਿੰਦਰ ਸਿੰਘ ਮੁਲਤਾਨੀ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਹੋ ਜਾਣ ਕਾਰਨ ਟਾਂਡਾ ਉੜਮੁੜ ਦੇ ਸਮੂਹ ਪੱਤਰਕਾਰੀ ਦੇ ਖੇਤਰ ਵਿਚ ਇਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਟਾਂਡਾ ਉੜਮੁੜ ਦੇ ਸਮੂਹ ਪੱਤਰਕਾਰ ਭਾਈਚਾਰੇ, ਸਵੈ ਸੇਵੀ ਸੰਸਥਾਵਾਂ, ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 

Ad Position 22
No active advertisement
ਪਿਛਲੀ ਖ਼ਬਰ ਧਮਾਕਾ ਹੋਣ ਨਾਲ 2 ਔਰਤਾਂ ਸਮੇਤ 9 ਵਿਅਕਤੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਅਗਲੇ ਹਫ਼ਤੇ ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਰਹੇਗਾ ਪੂਰੀ ਤਰ੍ਹਾਂ ਸਾਫ਼
Ad Position 24