16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਭੇਦਭਰੀ ਹਾਲਤ ’ਚ ਗੋਲੀ ਲੱਗਣ ਨਾਲ ਲੜਕੀ ਦੀ ਮੌਤ

ਬਟਾਲਾ, 22 ਅਕਤੂਬਰ (ਸਤਿੰਦਰ ਸਿੰਘ)-ਬਟਾਲਾ ਦੀ ਗੁਰੂ ਤੇਗ ਬਹਾਦਰ ਕਲੋਨੀ ਵਿਚ ਬੀਤੀ ਰਾਤ ਭੇਦਭਰੀ ਹਾਲਤ ਵਿਚ ਗੋਲੀ ਲੱਗਣ ਨਾਲ ਇਕ ਲੜਕੀ ਦੀ ਮੌਤ ਹੋ ਗਈ। ਸੂਤਰਾਂ ਤੋਂ ਮਿਲੀ....

Ad Position 21
No active advertisement
ਅਜੀਤ ਡੈਸਕ 22-10-2025

ਬਟਾਲਾ, 22 ਅਕਤੂਬਰ (ਸਤਿੰਦਰ ਸਿੰਘ)-ਬਟਾਲਾ ਦੀ ਗੁਰੂ ਤੇਗ ਬਹਾਦਰ ਕਲੋਨੀ ਵਿਚ ਬੀਤੀ ਰਾਤ ਭੇਦਭਰੀ ਹਾਲਤ ਵਿਚ ਗੋਲੀ ਲੱਗਣ ਨਾਲ ਇਕ ਲੜਕੀ ਦੀ ਮੌਤ ਹੋ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦਿਵਾਲੀ ਵਾਲੀ ਰਾਤ ਲੜਕੀ ਕ‌ਥਿਤ ਤੌਰ ’ਤੇ ਪਿਸਤੌਲ ਨਾਲ ਵੀਡੀਓ ਬਣਾ ਰਹੀ ਸੀ ਕਿ ਅਚਾਨਕ ਉਸ ਨੂੰ ਗੋਲੀ ਲੱਗ ਗਈ। ਪਰਿਵਾਰਕ ਮੈਂਬਰਾਂ ਵਲੋਂ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਅਨੁਸਾਰ ਲੜਕੀ ਦਾ ਪਰਿਵਾਰ ਇਥੇ ਕਿਰਾਏ 'ਤੇ ਰਹਿ ਰਿਹਾ ਸੀ।

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਵਾਲਿਆਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ ਅਗਲੀ ਖ਼ਬਰ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਦਾ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨ
Ad Position 24