16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਵਾਲਿਆਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ

ਜਲੰਧਰ, 22 ਅਕਤੂਬਰ (ਐਮ.ਐਸ. ਲੋਹੀਆਂ)- ਬੀਤੇ ਦਿਨ ਰਾਮਾਮੰਡੀ ਵਿਖੇ ਗੋਲੀਆਂ ਚਲਾਉਣ ਵਾਲੇ ਤਿੰਨ ਬਦਮਾਸ਼ਾਂ ਦਾ ਪੁਲਿਸ ਨੇ ਥਾਣਾ ਕੈਂਟ ਦੇ ਅਧੀਨ ਆਉਂਦੇ ਪਿੰਡ ਸਲੇਮਪੁਰ ਮਸੰਦਾ...

Ad Position 21
No active advertisement
ਅਜੀਤ ਡੈਸਕ 22-10-2025

ਜਲੰਧਰ, 22 ਅਕਤੂਬਰ (ਐਮ.ਐਸ. ਲੋਹੀਆਂ)- ਬੀਤੇ ਦਿਨ ਰਾਮਾਮੰਡੀ ਵਿਖੇ ਗੋਲੀਆਂ ਚਲਾਉਣ ਵਾਲੇ ਤਿੰਨ ਬਦਮਾਸ਼ਾਂ ਦਾ ਪੁਲਿਸ ਨੇ ਥਾਣਾ ਕੈਂਟ ਦੇ ਅਧੀਨ ਆਉਂਦੇ ਪਿੰਡ ਸਲੇਮਪੁਰ ਮਸੰਦਾ ਵਿਖੇ ਐਨਕਾਊਂਟਰ ਕੀਤਾ ਹੈ। ਇਸ ਵਿਚ ਇਕ ਬਦਮਾਸ਼ ਦੇ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ ਤੇ ਨਾਲ ਹੀ ਇਕ ਪੁਲਿਸ ਮੁਲਾਜ਼ਮ ਦੇ ਵੀ ਗੋਲੀ ਲੱਗੀ ਹੈ, ਹਾਲਾਂਕਿ ਉਸ ਵਲੋਂ ਬੁਲਟ ਪਰੂਫ਼ ਜੈਕਟ ਪਾਈ ਹੋਣ ਕਾਰਨ ਬਚਾਅ ਹੋ ਗਿਆ।ਪੁਲਿਸ ਅਧਿਕਾਰੀਆਂ ਵਲੋਂ ਜਲਦ ਹੀ ਇਸ ਸੰਬੰਧੀ ਖ਼ੁਲਾਸੇ ਕੀਤੇ ਜਾਣਗੇ।


ਦੱਸ ਦੇਈਏ ਕਿ ਇਨ੍ਹਾਂ ਵਲੋਂ ਇਕ ਨੌਜਵਾਨ ਨੂੰ ਗੋਲੀ ਮਾਰ ਕੇ ਉਸ ਦੀ ਹੱਤਿਆ ਕੀਤੀ ਗਈ ਸੀ। ਪੁਲਿਸ ਨੇ ਤਿੰਨ ਬਦਮਾਸ਼ਾਂ ਨੂੰ ਕਾਬੂ ਕਰ ਲਿਆ ਹੈ।

Ad Position 22
No active advertisement
ਪਿਛਲੀ ਖ਼ਬਰ ਸਾਬਕਾ ਫੌਜੀ ਵਲੋਂ ਚਚੇਰੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਅਗਲੀ ਖ਼ਬਰ ਭੇਦਭਰੀ ਹਾਲਤ ’ਚ ਗੋਲੀ ਲੱਗਣ ਨਾਲ ਲੜਕੀ ਦੀ ਮੌਤ
Ad Position 24