16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਭਾਜਪਾ ਦੇ ਮਾੜੇ ਪ੍ਰਬੰਧਨ ਕਾਰਨ ਦਿੱਲੀ ਦੇ ਵਸਨੀਕ ਝੱਲ ਰਹੇ ਹਨ ਦੁੱਖ- ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 11 ਅਕਤੂਬਰ- ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੇ ਬਿਆਨ 'ਤੇ ਪੰਜਾਬ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਭਾਜਪਾ ਅਤੇ ਇਸ ਦੇ ਆਗੂ ਦਿੱਲੀ ਦੇ ਵੱਖ....

Ad Position 21
No active advertisement
ਅਜੀਤ ਡੈਸਕ 22-10-2025

ਚੰਡੀਗੜ੍ਹ, 11 ਅਕਤੂਬਰ- ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੇ ਬਿਆਨ 'ਤੇ ਪੰਜਾਬ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਭਾਜਪਾ ਅਤੇ ਇਸ ਦੇ ਆਗੂ ਦਿੱਲੀ ਦੇ ਵੱਖ-ਵੱਖ ਮੁੱਦਿਆਂ ਲਈ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਸਰਕਾਰ ਨੂੰ ਦੋਸ਼ੀ ਠਹਿਰਾ ਰਹੇ ਹਨ, ਜਿਸ ਵਿਚ ਪ੍ਰਦੂਸ਼ਣ ਅਤੇ ਨਾਕਾਫ਼ੀ ਬੁਨਿਆਦੀ ਢਾਂਚਾ ਸ਼ਾਮਿਲ ਹੈ।ਉਨ੍ਹਾਂ ਕਿਹਾ ਕਿ ਭਾਜਪਾ ਦੇ ਮਾੜੇ ਪ੍ਰਬੰਧਨ ਕਾਰਨ ਦਿੱਲੀ ਦੇ ਵਸਨੀਕਾਂ ਨੂੰ ਦੁੱਖ ਝੱਲਣਾ ਪੈ ਰਿਹਾ ਹੈ। ਭਾਜਪਾ ਪੰਜਾਬ ਸਰਕਾਰ ਨੂੰ ਬਲੀ ਦੇ ਬੱਕਰੇ ਵਜੋਂ ਵਰਤ ਰਹੀ ਹੈ। ਦਿੱਲੀ ਦੇ ਲੋਕ ਨੇੜਲੇ ਭਵਿੱਖ ਵਿਚ ਉਨ੍ਹਾਂ ਨੂੰ ਜਵਾਬ ਦੇਣਗੇ।

Ad Position 22
No active advertisement
ਪਿਛਲੀ ਖ਼ਬਰ 350 ਸਾਲਾ ਸ਼ਤਾਬਦੀ : ਸ਼ਹੀਦੀ ਨਗਰ ਕੀਰਤਨ ਅਲਵਰ ਤੋਂ ਅਗਲੇ ਪੜਾਅ ਦਿੱਲੀ ਲਈ ਰਵਾਨਾ ਅਗਲੀ ਖ਼ਬਰ ਪੁਲਿਸ ਵਲੋਂ ਮੁਕਾਬਲੇ 'ਚ ਗ੍ਰਿਫਤਾਰ ਮੁਲਜ਼ਮਾਂ ਬਾਰੇ ਵੱਡੇ ਖੁਲਾਸੇ
Ad Position 24