16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਨਿਹੰਗ ਸਿੰਘ ਜਥੇਬੰਦੀਆਂ ਤੇ ਸਿੱਖ ਸੰਪਰਦਾਵਾਂ ਵਲੋਂ ਜਥੇਦਾਰ ਗੜਗੱਜ ਨੂੰ 25 ਅਕਤੂਬਰ ਨੂੰ ਕੀਤਾ ਜਾਵੇਗਾ ਸਨਮਾਨਿਤ

ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿਛਲੇ...

Ad Position 21
No active advertisement
ਅਜੀਤ ਡੈਸਕ 22-10-2025

ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿਛਲੇ ਸਮੇਂ ਦੌਰਾਨ ਨਿਯੁਕਤ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੰਥਕ ਰਵਾਇਤਾਂ ਅਨੁਸਾਰ ਮਾਨਤਾ ਦੇਣ ਹਿੱਤ ਸਮੂਹ ਨਿਹੰਗ ਸਿੰਘ ਦਲ ਪੰਥਾਂ ਸਿੱਖ ਸੰਪਰਦਾਵਾਂ ਸਿੱਖ ਜਥੇਬੰਦੀਆਂ ਅਤੇ ਮਹਾਪੁਰਖਾਂ ਵਲੋਂ ਮਾਣ-ਸਨਮਾਨ ਦੇਣ ਹਿੱਤ 25 ਅਕਤੂਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕੀਤਾ ਜਾ ਰਿਹਾ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸਵੇਰੇ 10 ਵਜੇ ਰੱਖੇ ਗਏ ਇਸ ਵਿਸ਼ੇਸ਼ ਸਮਾਗਮ ਦੌਰਾਨ ਉਕਤ ਪੰਥਕ ਜਥੇਬੰਦੀਆਂ ਵਲੋਂ ਜਥੇਦਾਰ ਗੜਗੱਜ ਨੂੰ ਪੰਥਕ ਰਵਾਇਤਾਂ ਅਨੁਸਾਰ ਦਸਤਾਰਾਂ ਅਤੇ ਮਾਣ- ਸਨਮਾਨ ਦੇ ਕੇ ਪੰਥਕ ਜ਼ਿੰਮੇਵਾਰੀ ਸੌਂਪੀ ਜਾਵੇਗੀ। 

Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਨੂੰ ਸਾਰਿਆਂ ਨੂੰ ਇਕ ਪਲੇਟਫਾਰਮ 'ਤੇ ਇਕੱਠਿਆਂ ਹੋਣ ਦੀ ਲੋੜ - ਜਥੇ: ਗੜਗੱਜ ਅਗਲੀ ਖ਼ਬਰ 350 ਸਾਲਾ ਸ਼ਤਾਬਦੀ : ਸ਼ਹੀਦੀ ਨਗਰ ਕੀਰਤਨ ਅਲਵਰ ਤੋਂ ਅਗਲੇ ਪੜਾਅ ਦਿੱਲੀ ਲਈ ਰਵਾਨਾ
Ad Position 24