16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਦਿੱਲੀ ਦੀ ਸੀ.ਐਮ., ਮੰਤਰੀ ਮਨਜਿੰਦਰ ਸਿਰਸਾ ਗੁ: ਮੋਤੀ ਬਾਗ ਸਾਹਿਬ ਵਿਖੇ ਪਵਿੱਤਰ ਜੋੜਿਆਂ ਦੇ ਦਰਸ਼ਨਾਂ ਲਈ ਪੁੱਜੇ

ਨਵੀਂ ਦਿੱਲੀ, 22 ਅਕਤੂਬਰ-ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ...

Ad Position 21
No active advertisement
ਅਜੀਤ ਡੈਸਕ 22-10-2025

ਨਵੀਂ ਦਿੱਲੀ, 22 ਅਕਤੂਬਰ-ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਅਤੇ ਭਾਜਪਾ ਦੇ ਸੰਸਦ ਮੈਂਬਰ ਬੰਸੁਰੀ ਸਵਰਾਜ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਪਵਿੱਤਰ ਜੋੜੇ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ। ਅੱਜ ਇਥੇ ਸ਼ਾਮ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਪਵਿੱਤਰ ਜੋੜਾ ਸਾਹਿਬ ਲਿਆਂਦਾ ਗਿਆ। 

Ad Position 22
No active advertisement
ਪਿਛਲੀ ਖ਼ਬਰ ਲੱਖਾਂ ਸ਼ਰਧਾਲੂਆਂ ਨੂੰ ਰਸਤੇ 'ਚ ਹੋਣਗੇ ਪਵਿੱਤਰ ਜੋੜਿਆਂ ਦੇ ਦਰਸ਼ਨ - ਮਨਜਿੰਦਰ ਸਿੰਘ ਸਿਰਸਾ ਅਗਲੀ ਖ਼ਬਰ ਇੰਡੀਗੋ ਕੋਲਕਾਤਾ-ਸ੍ਰੀਨਗਰ ਉਡਾਣ ਦੀ ਬਾਲਣ ਦੀ ਸਮੱਸਿਆ ਕਾਰਨ ਕਰਵਾਈ ਲੈਂਡਿੰਗ
Ad Position 24