16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਭਾਰਤ ਬਨਾਮ ਆਸਟ੍ਰੇਲੀਆ: ਭਾਰਤ ਨੇ ਆਸਟ੍ਰੇਲੀਆ ਨੂੰ ਦਿੱਤਾ 265 ਦੌੜਾਂ ਦਾ ਟੀਚਾ

ਐਡੀਲੇਡ, ਅਕਤੂਬਰ- ਐਡੀਲੇਡ ਵਿਚ ਖੇਡੇ ਜਾ ਰਹੇ ਦੂਜੇ ਇਕ ਰੋਜ਼ਾ ਮੈਚ ਵਿਚ ਭਾਰਤ ਨੇ ਆਸਟ੍ਰੇਲੀਆ ਨੂੰ 265 ਦੌੜਾਂ ਦਾ ਟੀਚਾ ਦਿੱਤਾ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ...

Ad Position 21
No active advertisement
ਅਜੀਤ ਡੈਸਕ 23-10-2025

ਐਡੀਲੇਡ, ਅਕਤੂਬਰ- ਐਡੀਲੇਡ ਵਿਚ ਖੇਡੇ ਜਾ ਰਹੇ ਦੂਜੇ ਇਕ ਰੋਜ਼ਾ ਮੈਚ ਵਿਚ ਭਾਰਤ ਨੇ ਆਸਟ੍ਰੇਲੀਆ ਨੂੰ 265 ਦੌੜਾਂ ਦਾ ਟੀਚਾ ਦਿੱਤਾ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਭਾਰਤ ਨੇ 50 ਓਵਰਾਂ ਵਿਚ 9 ਵਿਕਟਾਂ ਦੇ ਨੁਕਸਾਨ 'ਤੇ 264 ਦੌੜਾਂ ਬਣਾਈਆਂ। ਰੋਹਿਤ ਸ਼ਰਮਾ ਨੇ ਸਭ ਤੋਂ ਵੱਧ 73 ਦੌੜਾਂ ਬਣਾਈਆਂ। ਸ਼੍ਰੇਅਸ ਅਈਅਰ ਨੇ 61 ਦੌੜਾਂ ਬਣਾਈਆਂ। ਆਸਟ੍ਰੇਲੀਆ ਲਈ ਐਡਮ ਜ਼ਾਂਪਾ ਨੇ 4 ਵਿਕਟਾਂ, ਜ਼ੇਵੀਅਰ ਬਾਰਟਲੇਟ ਨੇ 3 ਵਿਕਟਾਂ ਅਤੇ ਮਿਸ਼ੇਲ ਸਟਾਰਕ ਨੇ 2 ਵਿਕਟਾਂ ਲਈਆਂ।

Ad Position 22
No active advertisement
ਪਿਛਲੀ ਖ਼ਬਰ ਗੋਲਡਨ ਗੇਟ ਅੰਮ੍ਰਿਤਸਰ ਵਿਖੇ ਪੁਲਿਸ ਨੇ ਪੱਤਰਕਾਰਾਂ ਨਾਲ ਕੀਤੀ ਧੱਕੇਸ਼ਾਹੀ ਅਗਲੀ ਖ਼ਬਰ ਝੋਨਾ ਚੋਰੀ ਮਾਮਲੇ ’ਚ ਭਖਿਆ ਮਾਹੌਲ
Ad Position 24