16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਆਂਧਰਾ ਪ੍ਰਦੇਸ਼ ਬੱਸ ਹਾਦਸਾ: ਤੇਲੰਗਾਨਾ ਸਰਕਾਰ ਨੇ ਕੀਤਾ ਐਕਸ ਗ੍ਰੇਸ਼ੀਆ ਮਦਦ ਦਾ ਐਲਾਨ

ਹੈਦਰਾਬਾਦ, 24 ਅਕਤੂਬਰ- ਤੇਲੰਗਾਨਾ ਸਰਕਾਰ ਨੇ ਕੁਰਨੂਲ ਬੱਸ ਹਾਦਸੇ ਦੇ ਪੀੜਤਾਂ ਲਈ ਐਕਸ-ਗ੍ਰੇਸ਼ੀਆ ਮਦਦ ਦਾ ਐਲਾਨ ਕੀਤਾ ਹੈ। ਸਰਕਾਰ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਅਤੇ...

Ad Position 21
No active advertisement
ਅਜੀਤ ਡੈਸਕ 24-10-2025

ਹੈਦਰਾਬਾਦ, 24 ਅਕਤੂਬਰ- ਤੇਲੰਗਾਨਾ ਸਰਕਾਰ ਨੇ ਕੁਰਨੂਲ ਬੱਸ ਹਾਦਸੇ ਦੇ ਪੀੜਤਾਂ ਲਈ ਐਕਸ-ਗ੍ਰੇਸ਼ੀਆ ਮਦਦ ਦਾ ਐਲਾਨ ਕੀਤਾ ਹੈ। ਸਰਕਾਰ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 2 ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ। ਰਾਜ ਦੇ ਟਰਾਂਸਪੋਰਟ ਮੰਤਰੀ ਪੋਨਮ ਪ੍ਰਭਾਕਰ ਨੇ ਕਿਹਾ ਕਿ ਜ਼ਖਮੀਆਂ ਨੂੰ ਮਿਆਰੀ ਡਾਕਟਰੀ ਇਲਾਜ ਮਿਲਣਾ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਉਪਾਅ ਕੀਤੇ ਜਾ ਰਹੇ ਹਨ।

 

Ad Position 22
No active advertisement
ਪਿਛਲੀ ਖ਼ਬਰ ਆਈ.ਐਫ.ਐਸ. ਮਨੀਸ਼ ਗੁਪਤਾ ਆਇਰਲੈਂਡ ਗਣਰਾਜ 'ਚ ਭਾਰਤ ਦੇ ਅਗਲੇ ਰਾਜਦੂਤ ਨਿਯੁਕਤ ਅਗਲੀ ਖ਼ਬਰ ਟਰੈਕਟਰ ਤੇ ਆਟੋ ਦੀ ਭਿਆਨਕ ਟੱਕਰ
Ad Position 24