16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਭਾਜਪਾ ਕੌਂਸਲਰ ਸ਼ਿਵਮ ਸ਼ਰਮਾ 'ਆਪ' 'ਚ ਸ਼ਾਮਿਲ

ਜਲੰਧਰ, 24 ਅਕਤੂਬਰ-ਜਲੰਧਰ ਸੈਂਟਰਲ ਵਿਚ ਅੱਜ ਇਕ ਵੱਡਾ ਰਾਜਨੀਤਿਕ ਬਦਲਾਅ ਦੇਖਣ...

Ad Position 21
No active advertisement
ਅਜੀਤ ਡੈਸਕ 24-10-2025

ਜਲੰਧਰ, 24 ਅਕਤੂਬਰ-ਜਲੰਧਰ ਸੈਂਟਰਲ ਵਿਚ ਅੱਜ ਇਕ ਵੱਡਾ ਰਾਜਨੀਤਿਕ ਬਦਲਾਅ ਦੇਖਣ ਨੂੰ ਮਿਲਿਆ। ਭਾਜਪਾ ਵਾਰਡ ਨੰਬਰ 12 ਦੇ ਕੌਂਸਲਰ ਸ਼ਿਵਮ ਸ਼ਰਮਾ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਿਲ ਹੋ ਗਏ। ਇਹ ਇਤਿਹਾਸਕ ਅਤੇ ਪ੍ਰਭਾਵਸ਼ਾਲੀ ਰਾਜਨੀਤਿਕ ਕਦਮ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਹੋਇਆ, ਜਿਸ ਵਿਚ ਮੇਅਰ ਵਿਨੀਤ ਧੀਰ, ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕਾਕੂ ਆਹਲੂਵਾਲੀਆ, ਸੌਰਭ ਸੇਠ ਅਤੇ ਸਰਪੰਚ ਬਲਕਰਨ ਸਿੰਘ ਵੀ ਮੌਜੂਦ ਸਨ। 

Ad Position 22
No active advertisement
ਪਿਛਲੀ ਖ਼ਬਰ ਸ. ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 1.60 ਕਰੋੜ ਰੁ. ਦੇ ਕਣਕ ਦੇ ਬੀਜ ਵੰਡਣ ਦੀ ਸ਼ੁਰੂਆਤ ਅਗਲੀ ਖ਼ਬਰ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
Ad Position 24