16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਰਾਜ ਸਭਾ ਸੀਟ ਜਿੱਤਣ 'ਤੇ ਭਾਜਪਾ ਨੇਤਾ ਸਤਪਾਲ ਸ਼ਰਮਾ ਦਾ ਵੱਡਾ ਬਿਆਨ

ਸ੍ਰੀਨਗਰ, 24 ਅਕਤੂਬਰ-ਭਾਜਪਾ ਨੇਤਾ ਸਤਪਾਲ ਸ਼ਰਮਾ ਨੇ ਜੰਮੂ-ਕਸ਼ਮੀਰ ਤੋਂ ਰਾਜ ਸਭਾ ਸੀਟ...

Ad Position 21
No active advertisement
ਅਜੀਤ ਡੈਸਕ 24-10-2025

ਸ੍ਰੀਨਗਰ, 24 ਅਕਤੂਬਰ-ਭਾਜਪਾ ਨੇਤਾ ਸਤਪਾਲ ਸ਼ਰਮਾ ਨੇ ਜੰਮੂ-ਕਸ਼ਮੀਰ ਤੋਂ ਰਾਜ ਸਭਾ ਸੀਟ 32 ਵੋਟਾਂ ਨਾਲ ਜਿੱਤੀ। ਉਨ੍ਹਾਂ ਕਿਹਾ ਕਿ ਸਾਰਿਆਂ ਨੇ ਭਾਜਪਾ ਦਾ ਸਮਰਥਨ ਕੀਤਾ ਹੈ। ਮੈਂ ਇਸ ਰਾਜ ਸਭਾ ਸੀਟ ਲਈ ਮੇਰੀ ਉਮੀਦਵਾਰੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਅਤੇ ਜੇ.ਪੀ. ਨੱਢਾ ਜੀ ਦਾ ਧੰਨਵਾਦ ਕਰਦਾ ਹਾਂ। ਦੱਸ ਦਈਏ ਕਿ ਜੰਮੂ-ਕਸ਼ਮੀਰ ਤੋਂ ਚਾਰ ਰਾਜ ਸਭਾ ਸੀਟਾਂ ਵਿਚੋਂ ਤਿੰਨ ਨੈਸ਼ਨਲ ਕਾਨਫਰੰਸ ਨੇ ਜਿੱਤੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀਆਂ 4 ਵਾਧੂ ਵੋਟਾਂ ਕਿੱਥੋਂ ਆਈਆਂ?- ਰਾਜ ਸਭਾ ਚੋਣ ਨਤੀਜਿਆਂ 'ਤੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਅਗਲੀ ਖ਼ਬਰ ਚੰਡੀਗੜ੍ਹ ਏਅਰਪੋਰਟ 'ਤੇ 26 ਅਕਤੂਬਰ ਤੋਂ ਸ਼ੁਰੂ ਹੋਵੇਗਾ ਰਨਵੇ ਦਾ ਮੇਨਟੀਨੈਂਸ ਕੰਮ
Ad Position 24