16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਭੋਜਪੁਰੀ ਲੋਕ ਗਾਇਕਾ ਬਿਜਲੀ ਰਾਣੀ ਦਾ ਦਿਹਾਂਤ

ਨਵੀਂ ਦਿੱਲੀ , 24 ਅਕਤੂਬਰ - ਭੋਜਪੁਰੀ ਸਿਨੇਮਾ ਦੀ ਮਸ਼ਹੂਰ ਗਾਇਕਾ ਅਤੇ ਡਾਂਸਰ ਬਿਜਲੀ ਰਾਣੀ ਦਾ ਦਿਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰੀ ਤੋਂ ਪੀੜਤ ਸੀ। ਉਨ੍ਹਾਂ ਨੇ 24 ਅਕਤੂਬਰ ਨੂੰ ਆਖਰੀ ...

Ad Position 21
No active advertisement
ਅਜੀਤ ਡੈਸਕ 24-10-2025

ਨਵੀਂ ਦਿੱਲੀ , 24 ਅਕਤੂਬਰ - ਭੋਜਪੁਰੀ ਸਿਨੇਮਾ ਦੀ ਮਸ਼ਹੂਰ ਗਾਇਕਾ ਅਤੇ ਡਾਂਸਰ ਬਿਜਲੀ ਰਾਣੀ ਦਾ ਦਿਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰੀ ਤੋਂ ਪੀੜਤ ਸੀ। ਉਨ੍ਹਾਂ ਨੇ 24 ਅਕਤੂਬਰ ਨੂੰ ਆਖਰੀ ਸਾਹ ਲਿਆ। ਮੀਡੀਆ ਰਿਪੋਰਟਾਂ ਅਨੁਸਾਰ ਲੋਕ ਗਾਇਕਾ ਦੇ ਦੋਵੇਂ ਗੁਰਦੇ ਫੇਲ੍ਹ ਹੋ ਗਏ ਸਨ। ਅਦਾਕਾਰਾ ਨਿਸ਼ਾ ਦੂਬੇ ਨੇ ਦਿਹਾਂਤ ਦੀ ਦੁਖਦਾਈ ਖ਼ਬਰ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ।

ਨਿਸ਼ਾ ਦੂਬੇ ਨੇ ਆਪਣੀ ਪੋਸਟ ਵਿਚ ਲਿਖਿਆ, "ਮਸ਼ਹੂਰ ਭੋਜਪੁਰੀ ਗਾਇਕਾ, ਜੋ ਸਾਡੇ ਸਾਰੇ ਨਵੇਂ ਕਲਾਕਾਰਾਂ ਲਈ ਪ੍ਰੇਰਨਾ ਸੀ, ਅੱਜ ਸਾਨੂੰ ਛੱਡ ਕੇ ਚਲੀ ਗਏ । ਅੱਜ ਭੋਜਪੁਰੀ ਨੇ ਇਕ ਹੋਰ ਹੀਰਾ ਗੁਆ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ⭐ਮਾਣਕ-ਮੋਤੀ ⭐ ਅਗਲੀ ਖ਼ਬਰ ਗਾਇਕ-ਸੰਗੀਤਕਾਰ ਸਚਿਨ ਸੰਘਵੀ 'ਤੇ ਕਥਿਤ ਜਿਨਸੀ ਸੋਸ਼ਲ ਦਾ ਮਾਮਲਾ ਦਰਜ
Ad Position 24