16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2025

ਆਸਟ੍ਰੇਲੀਆ ਨੇ ਭਾਰਤ ਨੂੰ ਦਿੱਤਾ 237 ਦੌੜਾਂ ਦਾ ਟੀਚਾ

ਸਿਡਨੀ, 25 ਅਕਤੂਬਰ- ਆਸਟ੍ਰੇਲੀਆ ਨੇ ਸਿਡਨੀ ਵਿਚ ਖੇਡੇ ਜਾ ਰਹੇ ਤੀਜੇ ਇਕ ਰੋਜ਼ਾ ਮੈਚ ਵਿਚ ਭਾਰਤ ਲਈ 237 ਦੌੜਾਂ ਦਾ ਟੀਚਾ ਰੱਖਿਆ ਹੈ। ਕੰਗਾਰੂ ਕਪਤਾਨ ਮਿਸ਼ੇਲ ਮਾਰਸ਼ ਨੇ ਲਗਾਤਾਰ ਤੀਜੀ....

Ad Position 21
No active advertisement
ਅਜੀਤ ਡੈਸਕ 25-10-2025

ਸਿਡਨੀ, 25 ਅਕਤੂਬਰ- ਆਸਟ੍ਰੇਲੀਆ ਨੇ ਸਿਡਨੀ ਵਿਚ ਖੇਡੇ ਜਾ ਰਹੇ ਤੀਜੇ ਇਕ ਰੋਜ਼ਾ ਮੈਚ ਵਿਚ ਭਾਰਤ ਲਈ 237 ਦੌੜਾਂ ਦਾ ਟੀਚਾ ਰੱਖਿਆ ਹੈ। ਕੰਗਾਰੂ ਕਪਤਾਨ ਮਿਸ਼ੇਲ ਮਾਰਸ਼ ਨੇ ਲਗਾਤਾਰ ਤੀਜੀ ਵਾਰ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇਕ ਸਮੇਂ ਉਨ੍ਹਾਂ ਦੀ ਟੀਮ 3 ਵਿਕਟਾਂ 'ਤੇ 183 ਦੌੜਾਂ 'ਤੇ ਸੀ। ਆਖਰੀ ਸੱਤ ਬੱਲੇਬਾਜ਼ 53 ਦੌੜਾਂ ਬਣਾ ਕੇ ਆਊਟ ਹੋ ਗਏ।

ਭਾਰਤ ਲਈ ਹਰਸ਼ਿਤ ਰਾਣਾ ਨੇ ਸਭ ਤੋਂ ਵੱਧ ਚਾਰ ਵਿਕਟਾਂ ਲਈਆਂ। ਵਾਸ਼ਿੰਗਟਨ ਸੁੰਦਰ ਨੇ ਦੋ ਵਿਕਟਾਂ ਲਈਆਂ। ਆਸਟ੍ਰੇਲੀਆ ਲਈ ਮੈਟ ਰੇਨਸ਼ਾ ਨੇ ਸਭ ਤੋਂ ਵੱਧ 56 ਦੌੜਾਂ ਬਣਾਈਆਂ। ਆਸਟ੍ਰੇਲੀਆ ਪਹਿਲਾਂ ਹੀ ਦੋ ਮੈਚ ਜਿੱਤ ਕੇ ਲੜੀ ਜਿੱਤ ਚੁੱਕਾ ਹੈ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵਲੋਂ ਤਿੰਨ ਸਾਬਕਾ ਪ੍ਰਧਾਨਾਂ ਦੀ ਮੈਂਬਰਸ਼ਿਪ ਰੱਦ ਅਗਲੀ ਖ਼ਬਰ ਪੁਲਿਸ ਤੇ ਨਗਰ ਨਿਗਮ ਨੇ ਨਸ਼ਾ ਤਸਕਰ ਦੇ ਘਰ ਮਾਰਿਆ ਛਾਪਾ
Ad Position 24