17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2025

ਤੀਜੇ ਇਕ ਦਿਨਾ ਮੈਚ 'ਚ ਭਾਰਤ ਨੇ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾਇਆ

ਸਿਡਨੀ, 25 ਅਕਤੂਬਰ-ਤੀਜੇ ਇਕ ਦਿਨਾ ਮੈਚ 'ਚ ਭਾਰਤ ਨੇ ਆਸਟ੍ਰੇਲੀਆ ਨੂੰ 9...

Ad Position 21
No active advertisement
ਅਜੀਤ ਡੈਸਕ 25-10-2025

ਸਿਡਨੀ, 25 ਅਕਤੂਬਰ-ਤੀਜੇ ਇਕ ਦਿਨਾ ਮੈਚ 'ਚ ਭਾਰਤ ਨੇ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾ ਦਿੱਤਾ ਹੈ। ਦੱਸ ਦਈਏ ਕਿ ਆਸਟ੍ਰੇਲੀਆ ਨੇ ਸਿਡਨੀ ਵਿਚ ਖੇਡੇ ਜਾ ਰਹੇ ਤੀਜੇ ਇਕ ਦਿਨਾ ਮੈਚ ਵਿਚ ਭਾਰਤ ਲਈ 237 ਦੌੜਾਂ ਦਾ ਟੀਚਾ ਰੱਖਿਆ ਸੀ।ਬੇਸ਼ੱਕ ਆਸਟ੍ਰੇਲੀਆ ਪਹਿਲਾਂ ਹੀ ਦੋ ਮੈਚ ਜਿੱਤ ਕੇ ਲੜੀ ਜਿੱਤ ਚੁੱਕਾ ਹੈ ਪਰ ਤੀਜੇ ਮੈਚ ਵਿਚ ਸ਼ਾਨਦਾਰ ਜਿੱਤ ਭਾਰਤ ਨੇ ਦਰਜ ਕੀਤੀ ਹੈ। 39ਵੇਂ ਓਵਰ ਵਿਚ ਹੀ ਭਾਰਤ ਨੇ ਇਹ ਮੈਚ ਜਿੱਤ ਲਿਆ।

Ad Position 22
No active advertisement
ਪਿਛਲੀ ਖ਼ਬਰ ਅਕਿਲ ਅਖ਼ਤਰ ਮੌਤ ਮਾਮਲਾ: ਐਸ.ਆਈ.ਟੀ. ਨੇ ਚਲਾਇਆ ਤਲਾਸ਼ੀ ਅਭਿਆਨ ਅਗਲੀ ਖ਼ਬਰ ਪਰਾਲੀ ਦੀਆਂ ਗੱਠਾਂ ਲੈ ਜਾ ਰਹੀ ਟਰਾਲੀ ਨੂੰ ਲੱਗੀ ਭਿਆਨਕ ਅੱਗ
Ad Position 24