17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2025

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਅਤੇ ਪੰਜਾਬ ਵਿਚ ਮਹੀਨਾ ਭਰ ਚੱਲਣ ਵਾਲੇ ਪ੍ਰੋਗਰਾਮ ਕਰਵਾਏ ਜਾਣਗੇ - ਸੌਰਭ ਭਾਰਦਵਾਜ

ਨਵੀਂ ਦਿੱਲੀ, 25 ਅਕਤੂਬਰ - 'ਆਪ' ਨੇਤਾ ਸੌਰਭ ਭਾਰਦਵਾਜ ਦਾ ਕਹਿਣਾ ਹੈ, "ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਅੱਜ 350 ਸਾਲ ਪੂਰੇ ਹੋ ਰਹੇ ਹਨ ਅਤੇ ਇਸ ਲਈ, ਅੱਜ ਤੋਂ ਦਿੱਲੀ ਅਤੇ ਪੰਜਾਬ ਵਿਚ ਮਹੀਨਾ ਭਰ ਚੱਲਣ...

Ad Position 21
No active advertisement
ਅਜੀਤ ਡੈਸਕ 25-10-2025

ਨਵੀਂ ਦਿੱਲੀ, 25 ਅਕਤੂਬਰ - 'ਆਪ' ਨੇਤਾ ਸੌਰਭ ਭਾਰਦਵਾਜ ਦਾ ਕਹਿਣਾ ਹੈ, "ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਅੱਜ 350 ਸਾਲ ਪੂਰੇ ਹੋ ਰਹੇ ਹਨ ਅਤੇ ਇਸ ਲਈ, ਅੱਜ ਤੋਂ ਦਿੱਲੀ ਅਤੇ ਪੰਜਾਬ ਵਿਚ ਮਹੀਨਾ ਭਰ ਚੱਲਣ ਵਾਲੇ ਪ੍ਰੋਗਰਾਮ ਕਰਵਾਏ ਜਾਣਗੇ... ਅਸੀਂ ਸਿੱਖ ਗੁਰੂਆਂ ਦੁਆਰਾ ਦਿੱਤੇ ਗਏ ਪਿਆਰ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਅੱਗੇ ਵਧਾਵਾਂਗੇ..."।
ਇਸ ਤੋਂ ਪਹਿਲਾਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਹੋਰ ਆਗੂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੀਰਤਨ ਦਰਬਾਰ ਵਿਚ ਹਾਜ਼ਰ ਹੋਏ।

Ad Position 22
No active advertisement
ਪਿਛਲੀ ਖ਼ਬਰ ਭਾਰਤ ਨੇ ਅੰਤਰਰਾਸ਼ਟਰੀ ਪੋਲੋ ਕੱਪ 2025 ਜਿੱਤਿਆ, ਰੋਮਾਂਚਕ ਮੈਚ ਵਿਚ 10-9 ਨਾਲ ਹਰਾਇਆ ਅਰਜਨਟੀਨਾ ਨੂੰ ਅਗਲੀ ਖ਼ਬਰ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨੇ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ
Ad Position 24