17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2025

ਲਖਨਊ-ਆਗਰਾ ਐਕਸਪ੍ਰੈਸਵੇਅ 'ਤੇ 70 ਯਾਤਰੀਆਂ ਨੂੰ ਲੈ ਕੇ ਜਾ ਰਹੀ ਇਕ ਡਬਲ-ਡੈਕਰ ਬੱਸ ਨੂੰ ਲੱਗੀ ਅੱਗ

ਨਵੀਂ ਦਿੱਲੀ , 26 ਅਕਤੂਬਰ - ਦਿੱਲੀ ਤੋਂ ਉੱਤਰ ਪ੍ਰਦੇਸ਼ ਦੇ ਗੋਂਡਾ ਜਾ ਰਹੀ ਇਕ ਡਬਲ-ਡੈਕਰ ਬੱਸ ਨੂੰ ਲਖਨਊ-ਆਗਰਾ ਐਕਸਪ੍ਰੈਸਵੇਅ 'ਤੇ ਅੱਗ ਲੱਗ ਗਈ। ਟਾਇਰ ਫਟਣ ਕਾਰਨ ਬੱਸ ਅੱਗ ਦੀ ਲਪੇਟ ...

Ad Position 21
No active advertisement
ਅਜੀਤ ਡੈਸਕ 26-10-2025

ਨਵੀਂ ਦਿੱਲੀ , 26 ਅਕਤੂਬਰ - ਦਿੱਲੀ ਤੋਂ ਉੱਤਰ ਪ੍ਰਦੇਸ਼ ਦੇ ਗੋਂਡਾ ਜਾ ਰਹੀ ਇਕ ਡਬਲ-ਡੈਕਰ ਬੱਸ ਨੂੰ ਲਖਨਊ-ਆਗਰਾ ਐਕਸਪ੍ਰੈਸਵੇਅ 'ਤੇ ਅੱਗ ਲੱਗ ਗਈ। ਟਾਇਰ ਫਟਣ ਕਾਰਨ ਬੱਸ ਅੱਗ ਦੀ ਲਪੇਟ ਵਿਚ ਆ ਗਈ, ਜਿਸ ਨਾਲ ਬੱਸ ਪੂਰੀ ਤਰ੍ਹਾਂ ਲਪੇਟ ਵਿਚ ਆ ਗਈ। ਖੁਸ਼ਕਿਸਮਤੀ ਨਾਲ ਅੱਗ ਲੱਗਣ ਤੋਂ ਪਹਿਲਾਂ ਹੀ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇਹ ਘਟਨਾ ਕਾਕੋਰੀ ਥਾਣਾ ਖੇਤਰ ਵਿਚ ਆਗਰਾ ਐਕਸਪ੍ਰੈਸਵੇਅ ਟੋਲ ਪਲਾਜ਼ਾ ਤੋਂ ਪਹਿਲਾਂ ਵਾਪਰੀ। ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ।

ਜ਼ਿਕਰਯੋਗ ਹੈ ਕਿ ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿਚ ਬੱਸ ਨੂੰ ਲੱਗੀ ਅੱਗ ਵਿਚ ਇਕ ਮੋਟਰਸਾਈਕਲ ਸਵਾਰ ਸਮੇਤ 20 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਹੀਨੇ ਦੇ ਸ਼ੁਰੂ ਵਿਚ ਰਾਜਸਥਾਨ ਦੇ ਜਬਲਪੁਰ ਵਿਚ ਇਕ ਚੱਲਦੀ ਬੱਸ ਵਿਚ ਅੱਗ ਲੱਗਣ ਨਾਲ ਕਈ ਯਾਤਰੀਆਂ ਦੀ ਜਾਨ ਚਲੀ ਗਈ ਸੀ। ਪੁਲਿਸ ਨੇ ਯਾਤਰੀਆਂ ਨੂੰ ਗੋਂਡਾ ਲਿਜਾਣ ਲਈ ਇਕ ਹੋਰ ਵਾਹਨ ਦਾ ਪ੍ਰਬੰਧ ਕੀਤਾ।

Ad Position 22
No active advertisement
ਪਿਛਲੀ ਖ਼ਬਰ ਮਲੇਸ਼ੀਆ ਦੌਰੇ ਦੌਰਾਨ ਅਮਰੀਕੀ ਰਾਸ਼ਟਰਪਤੀ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਾਲ ਨੱਚੇ ਅਗਲੀ ਖ਼ਬਰ ਪੈਟਰੋਲੀਅਮ ਸਕੱਤਰ ਨੇ ਭਾਰਤ ਦੀ ਊਰਜਾ ਆਤਮਨਿਰਭਰਤਾ ਲਈ ਦਲੇਰ, ਸਮਾਂਬੱਧ ਡੂੰਘੇ ਪਾਣੀ ਦੀ ਖੋਜ ਦਾ ਦਿੱਤਾ ਸੱਦਾ
Ad Position 24