17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2025

ਕਟਾਰੀਆਂ ਮੰਡੀ 'ਚ ਝੋਨੇ ਦੀ ਚਲ ਰਹੀ ਢਿੱਲੀ ਲਿਫਟਿੰਗ ਕਾਰਨ ਮੰਡੀ ਦੇ ਹਰ ਵਰਗ ਵਲੋਂ ਰੋਸ ਪ੍ਰਦਰਸ਼ਨ

ਕਟਾਰੀਆਂ , 26 ਅਕਤੂਬਰ (ਪ੍ਰੇਮੀ ਸੰਧਵਾਂ ) - ਨਵਾਂਸ਼ਹਿਰ ਦੇ ਪਿੰਡ ਕਟਾਰੀਆਂ ਦੀ ਦਾਣਾ ਮੰਡੀ 'ਚ ਝੋਨੇ ਆਮਦ ਜ਼ੋਰਾਂ-ਸ਼ੋਰਾਂ 'ਤੇ ਚੱਲ ਰਹੀ ਹੈ। ਜਿਸ ਕਾਰਨ ਮੰਡੀ 'ਚ ਲੱਗੇ ਬੋਰੀਆਂ ਦੇ ਅੰਬਾਰਾਂ ਦੀ ਤੇਜ਼ ਚੁਕਾਈ ਨਾ ਹੋਣ ...

Ad Position 21
No active advertisement
ਅਜੀਤ ਡੈਸਕ 26-10-2025

ਕਟਾਰੀਆਂ , 26 ਅਕਤੂਬਰ (ਪ੍ਰੇਮੀ ਸੰਧਵਾਂ ) - ਨਵਾਂਸ਼ਹਿਰ ਦੇ ਪਿੰਡ ਕਟਾਰੀਆਂ ਦੀ ਦਾਣਾ ਮੰਡੀ 'ਚ ਝੋਨੇ ਆਮਦ ਜ਼ੋਰਾਂ-ਸ਼ੋਰਾਂ 'ਤੇ ਚੱਲ ਰਹੀ ਹੈ। ਜਿਸ ਕਾਰਨ ਮੰਡੀ 'ਚ ਲੱਗੇ ਬੋਰੀਆਂ ਦੇ ਅੰਬਾਰਾਂ ਦੀ ਤੇਜ਼ ਚੁਕਾਈ ਨਾ ਹੋਣ ਕਾਰਨ ਮੰਡੀ ਦੇ ਹਰ ਵਰਗ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।

ਮੰਡੀ ਦੇ ਹਰ ਵਰਗ ਵਲੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਐਡਵੋਕੇਟ ਬਲਵੰਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆ ਕਿਹਾ ਕਿ ਜੇਕਰ ਸਰਕਾਰ ਨੇ ਕਟਾਰੀਆਂ ਮੰਡੀ ਵਿਚ ਝੋਨੇ ਦੀਆਂ ਬੋਰੀਆਂ ਦੀ ਚੁਕਾਈ ਦਾ ਕੰਮ ਤੇਜ਼ ਨਾ ਕੀਤਾ ਤਾਂ ਮੰਡੀ ਦਾ ਹਰ ਵਰਗ ਸਰਕਾਰ ਵਿਰੁੱਧ ਸੰਘਰਸ਼ ਕਰਨ ਤੋਂ ਗੁਰੇਜ਼ ਨਹੀਂ ਕਰੇਗਾ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ; ਸੋਨੀਆ ਗਾਂਧੀ , ਮਲਿਕਅਰੁਜਨ ਖੜਗੇ ਤੇ 40 ਹੋਰ ਪ੍ਰਮੁੱਖ ਹਸਤੀਆਂ ਕ... ਅਗਲੀ ਖ਼ਬਰ ਗੁਰੂ ਘਰ ਜਾ ਰਹੇ ਪਾਠੀ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ
Ad Position 24