17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2025

ਕਾਂਗਰਸ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ; ਸੋਨੀਆ ਗਾਂਧੀ , ਮਲਿਕਅਰੁਜਨ ਖੜਗੇ ਤੇ 40 ਹੋਰ ਪ੍ਰਮੁੱਖ ਹਸਤੀਆਂ ਕਰਨਗੀਆਂ ਪ੍ਰਚਾਰ

ਪਟਨਾ , 26 ਅਕਤੂਬਰ - ਬਿਹਾਰ ਵਿਧਾਨ ਸਭਾ ਚੋਣਾਂ ਦੋ ਪੜਾਵਾਂ ਵਿਚ ਹੋਣੀਆਂ ਹਨ। ਪਹਿਲੇ ਪੜਾਅ ਲਈ ਵੋਟਿੰਗ 6 ਨਵੰਬਰ ਨੂੰ ਹੋਣੀ ਹੈ। ਕਾਂਗਰਸ ਨੇ ਪਹਿਲੇ ਪੜਾਅ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ...

Ad Position 21
No active advertisement
ਅਜੀਤ ਡੈਸਕ 26-10-2025

ਪਟਨਾ , 26 ਅਕਤੂਬਰ - ਬਿਹਾਰ ਵਿਧਾਨ ਸਭਾ ਚੋਣਾਂ ਦੋ ਪੜਾਵਾਂ ਵਿਚ ਹੋਣੀਆਂ ਹਨ। ਪਹਿਲੇ ਪੜਾਅ ਲਈ ਵੋਟਿੰਗ 6 ਨਵੰਬਰ ਨੂੰ ਹੋਣੀ ਹੈ। ਕਾਂਗਰਸ ਨੇ ਪਹਿਲੇ ਪੜਾਅ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿਚ 40 ਪ੍ਰਮੁੱਖ ਹਸਤੀਆਂ ਦੇ ਨਾਮ ਸ਼ਾਮਿਲ ਹਨ, ਜਿਨ੍ਹਾਂ ਵਿਚ ਮਲਿਕਅਰੁਜਨ ਖੜਗੇ, ਸੋਨੀਆ ਗਾਂਧੀ, ਮਨੋਜ ਰਾਮ, ਅਲਕਾ ਲਾਂਬਾ, ਰਾਹੁਲ ਗਾਂਧੀ ਅਤੇ ਕਨ੍ਹਈਆ ਕੁਮਾਰ ਸ਼ਾਮਿਲ ਹਨ।

Ad Position 22
No active advertisement
ਪਿਛਲੀ ਖ਼ਬਰ ਬਿਹਾਰ ਨੂੰ ਬਰਬਾਦ ਕਰਨ ਵਾਲੇ ਲੋਕਾਂ ਨੂੰ ਨਾਇਕ ਨਹੀਂ ਕਿਹਾ ਜਾ ਸਕਦਾ- ਪ੍ਰਸ਼ਾਂਤ ਕਿਸ਼ੋਰ ਦਾ ਤੇਜਸਵੀ ਯਾਦਵ 'ਤੇ ਨਿਸ਼... ਅਗਲੀ ਖ਼ਬਰ ਕਟਾਰੀਆਂ ਮੰਡੀ 'ਚ ਝੋਨੇ ਦੀ ਚਲ ਰਹੀ ਢਿੱਲੀ ਲਿਫਟਿੰਗ ਕਾਰਨ ਮੰਡੀ ਦੇ ਹਰ ਵਰਗ ਵਲੋਂ ਰੋਸ ਪ੍ਰਦਰਸ਼ਨ
Ad Position 24