17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2025

ਕੌਮਾਂਤਰੀ ਸਰਹੱਦ ਨੇੜਿਓਂ ਅੱਧਾ ਕਿਲੋ ਤੋਂ ਵੱਧ ਹੈਰੋਇਨ ਤੇ ਡਰੋਨ ਬਰਾਮਦ

ਫ਼ਿਰੋਜ਼ਪੁਰ, 27 ਅਕਤੂਬਰ (ਗੁਰਿੰਦਰ ਸਿੰਘ)- ਫਿਰੋਜ਼ਪੁਰ ਪੁਲਿਸ ਵਲੋਂ ਬੀ.ਐੱਸ.ਐਫ਼.ਨਾਲ ਕੀਤੇ ਸਾਂਝੇ ਅਭਿਆਨ ਦੌਰਾਨ ਸਰਹੱਦੀ ਚੌਂਕੀ ਜਗਦੀਸ਼ ਨੇੜਿਓਂ ਪਿੰਡ ਹਬੀਬ ਵਾਲਾ ਦੇ ਖੇਤਾਂ ਵਿਚੋਂ ਸਰਹੱਦ ਪਾਰ....

Ad Position 21
No active advertisement
ਅਜੀਤ ਡੈਸਕ 27-10-2025

ਫ਼ਿਰੋਜ਼ਪੁਰ, 27 ਅਕਤੂਬਰ (ਗੁਰਿੰਦਰ ਸਿੰਘ)- ਫਿਰੋਜ਼ਪੁਰ ਪੁਲਿਸ ਵਲੋਂ ਬੀ.ਐੱਸ.ਐਫ਼.ਨਾਲ ਕੀਤੇ ਸਾਂਝੇ ਅਭਿਆਨ ਦੌਰਾਨ ਸਰਹੱਦੀ ਚੌਂਕੀ ਜਗਦੀਸ਼ ਨੇੜਿਓਂ ਪਿੰਡ ਹਬੀਬ ਵਾਲਾ ਦੇ ਖੇਤਾਂ ਵਿਚੋਂ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੀ ਗਈ 551 ਗ੍ਰਾਮ ਹੈਰੋਇਨ ਅਤੇ ਇਕ ਡਰੋਨ ਬਰਾਮਦ ਕੀਤਾ ਹੈ। ਪੁਲਿਸ ਵਲੋਂ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ ਅਗਲੀ ਖ਼ਬਰ ਚੋਣ ਕਮਿਸ਼ਨ ਐਸ.ਆਈ.ਆਰ.ਨੂੰ ਲੈ ਕੇ ਅੱਜ ਕਰੇਗਾ ਪ੍ਰੈਸ ਕਾਨਫ਼ਰੰਸ
Ad Position 24