17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2025

ਲਾਵਾਰਸ ਕੁੱਤਿਆਂ ਦੇ ਮਾਮਲੇ ’ਤੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ

ਨਵੀਂ ਦਿੱਲੀ, 27 ਅਕਤੂਬਰ- ਸੁਪਰੀਮ ਕੋਰਟ ਨੇ ਅੱਜ ਲਾਵਾਰਸ ਕੁੱਤਿਆਂ ਦੇ ਮੁੱਦੇ 'ਤੇ ਇਕ ਪਟੀਸ਼ਨ 'ਤੇ ਸੁਣਵਾਈ ਕੀਤੀ। ਅਦਾਲਤ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ 3 ਨਵੰਬਰ...

Ad Position 21
No active advertisement
ਅਜੀਤ ਡੈਸਕ 27-10-2025

ਨਵੀਂ ਦਿੱਲੀ, 27 ਅਕਤੂਬਰ- ਸੁਪਰੀਮ ਕੋਰਟ ਨੇ ਅੱਜ ਲਾਵਾਰਸ ਕੁੱਤਿਆਂ ਦੇ ਮੁੱਦੇ 'ਤੇ ਇਕ ਪਟੀਸ਼ਨ 'ਤੇ ਸੁਣਵਾਈ ਕੀਤੀ। ਅਦਾਲਤ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ 3 ਨਵੰਬਰ ਨੂੰ ਸੁਣਵਾਈ 'ਤੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਨੋਟ ਕੀਤਾ ਕਿ ਲਾਵਾਰਸ ਕੁੱਤਿਆਂ ਦੀ ਸਮੱਸਿਆ ਬਾਰੇ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਜ਼ਿਆਦਾਤਰ ਰਾਜਾਂ ਨੇ ਅਜੇ ਤੱਕ ਹਲਫ਼ਨਾਮਾ ਦਾਇਰ ਨਹੀਂ ਕੀਤਾ ਹੈ। ਨਾਰਾਜ਼ਗੀ ਜ਼ਾਹਰ ਕਰਦੇ ਹੋਏ ਸੁਪਰੀਮ ਕੋਰਟ ਨੇ ਮੁੱਖ ਸਕੱਤਰਾਂ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਸ਼੍ਰੇਅਸ ਅਈਅਰ ਦੀ ਸੱਟ ਗੰਭੀਰ, ਆਈ.ਸੀ.ਯੂ. ’ਚ ਭਰਤੀ ਅਗਲੀ ਖ਼ਬਰ ਚੀਫ਼ ਜਸਟਿਸ ਵਲੋਂ ਕੇਂਦਰੀ ਕਾਨੂੰਨ ਮੰਤਰਾਲੇ ਨੂੰ ਜਸਟਿਸ ਸੂਰਿਆ ਕਾਂਤ ਨੂੰ ਅਗਲੇ ਸੀਜੇਆਈ ਵਜੋਂ ਨਿਯੁਕਤ ਕਰਨ ਦੀ ਸਿਫ਼ਾਰ...
Ad Position 24