17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2025

ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਸੁਰੱਖਿਆ ਗਾਰਡ ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ

ਬਾਬਾ ਬਕਾਲਾ ਸਾਹਿਬ , 27 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ) -ਅੱਜ ਅੰਮ੍ਰਿਤਸਰ ਦੀ ਵਿਜੀਲੈਂਸ ਟੀਮ ਨੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਅਚਾਨਕ ਛਾਪੇਮਾਰੀ ਕੀਤੀ। ਇਸ ਮੌਕੇ 'ਤੇ ਜਤਿੰਦਰ ਸਿੰਘ ਵਾਸੀ ...

Ad Position 21
No active advertisement
ਅਜੀਤ ਡੈਸਕ 27-10-2025

ਬਾਬਾ ਬਕਾਲਾ ਸਾਹਿਬ , 27 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ) -ਅੱਜ ਅੰਮ੍ਰਿਤਸਰ ਦੀ ਵਿਜੀਲੈਂਸ ਟੀਮ ਨੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਅਚਾਨਕ ਛਾਪੇਮਾਰੀ ਕੀਤੀ। ਇਸ ਮੌਕੇ 'ਤੇ ਜਤਿੰਦਰ ਸਿੰਘ ਵਾਸੀ ਪਿੰਡ ਠੱਠੀਆਂ , ਤਹਿਸੀਲ ਬਾਬਾ ਬਕਾਲਾ ਸਾਹਿਬ, ਥਾਣਾ ਬਿਆਸ ਏ.ਐਸ.ਆਰ.ਆਰ. ਨੂੰ ਗ੍ਰਿਫ਼ਤਾਰ ਕੀਤਾ, ਜੋ ਕਿ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਥਾਣਾ ਵਿਖੇ ਸੁਰੱਖਿਆ ਗਾਰਡ ਹੈ। ਵਿਜੀਲੈਂਸ ਦੀ ਟੀਮ ਨੇ ਉਸ ਨੂੰ ਡੋਪ ਟੈਸਟ ਸਰਟੀਫਿਕੇਟ ਬਣਾਉਣ ਲਈ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਅੱਤਵਾਦ ਮਾਮਲੇ 'ਤੇ ਕਦੇ ਵੀ ਸਮਝੌਤਾ ਨਹੀਂ ਕੀਤਾ ਜਾ ਸਕਦਾ- ਜੈਸ਼ੰਕਰ ਅਗਲੀ ਖ਼ਬਰ ਇਜ਼ਰਾਈਲੀ ਫਰਮ ਨੂੰ ਭਾਰਤੀ ਹਵਾਈ ਸੈਨਾ ਦਾ 8,000 ਕਰੋੜ ਰੁਪਏ ਦਾ ਮਿਡ-ਏਅਰ ਰਿਫਿਊਲਿੰਗ ਏਅਰਕ੍ਰਾਫਟ ਸੌਦਾ ਮਿਲਣ ਦੀ ਸੰਭ...
Ad Position 24