17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2025

ਗੈਰ ਕਾਨੂੰਨੀ ਕਾਰਵਾਈਆਂ ਅਤੇ ਅਸਲਾ ਐਕਟ ਦੇ ਮਾਮਲੇ ਭਾਈ ਜਗਤਾਰ ਸਿੰਘ ਤਾਰਾ ਬਰੀ

ਜਲੰਧਰ, 28 ਅਕਤੂਬਰ (ਚੰਦੀਪ ਭੱਲਾ)-ਗ਼ੈਰ-ਕਾਨੂੰਨੀ ਸਰਗਰਮੀਆਂ ਰੋਕੂ ਕਾਨੂੰਨ 17,18,20 ਤੇ ਅਸਲਾ ਐਕਟ ਦੇ ਤਹਿਤ ਸਾਲ 2009 'ਚ ਥਾਣਾ ਭੋਗਪੁਰ ਵਿਖੇ ਦਰਜ ਕੀਤੇ ਗਏ ਇਕ...

Ad Position 21
No active advertisement
ਅਜੀਤ ਡੈਸਕ 28-10-2025

ਜਲੰਧਰ, 28 ਅਕਤੂਬਰ (ਚੰਦੀਪ ਭੱਲਾ)-ਗ਼ੈਰ-ਕਾਨੂੰਨੀ ਸਰਗਰਮੀਆਂ ਰੋਕੂ ਕਾਨੂੰਨ 17,18,20 ਤੇ ਅਸਲਾ ਐਕਟ ਦੇ ਤਹਿਤ ਸਾਲ 2009 'ਚ ਥਾਣਾ ਭੋਗਪੁਰ ਵਿਖੇ ਦਰਜ ਕੀਤੇ ਗਏ ਇਕ ਕੇਸ 'ਚ ਭਾਈ ਜਗਤਾਰ ਸਿੰਘ ਤਾਰਾ ਨੂੰ ਅੱਜ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕੁਮਾਰ ਬੇਰੀ ਦੀ ਅਦਾਲਤ ਨੇ ਦੋਸ਼ ਸਾਬਤ ਨਾ ਹੋਣ ’ਤੇ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ। ਭਾਈ ਤਾਰਾ ਨੂੰ ਅੱਜ ਵੀਡੀਓ ਕਾਨਫ਼ਰੰ‌ਸਿੰਗ ਰਾਹੀਂ ਬੁੜੈਲ ਜੇਲ੍ਹ ਤੋਂ ਪੇਸ਼ ਕੀਤਾ ਗਿਆ ਤੇ ਉਨ੍ਹਾਂ ਵਲੋਂ ਵਕੀਲ ਸ. ਕੇ.ਐੱਸ.ਹੁੰਦਲ ਪੇਸ਼ ਹੋਏ ਤੇ ਉਨ੍ਹਾਂ ਨੇ ਇਹ ਜਾਣਕਾਰੀ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਾਲਪੁਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ, ਅਦਾਲਤ ਨੇ ਸਜ਼ਾ 'ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ ਅਗਲੀ ਖ਼ਬਰ ਰਾਜਸਥਾਨ- ਹਾਈ ਟੈਂਸ਼ਨ ਤਾਰਾਂ ਦੀ ਲਪੇਟ ’ਚ ਆਈ ਬੱਸ, ਦੋ ਮਜ਼ਦੂਰਾਂ ਦੀ ਮੌਤ
Ad Position 24