18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2025

ਬਿਹਾਰ ਚੋਣਾਂ: ਵੋਟਰ ਰਾਹੁਲ ਗਾਂਧੀ ਅਤੇ ਤੇਜਸਵੀ 'ਤੇ ਵਾਅਦੇ ਪੂਰੇ ਕਰਨ 'ਤੇ ਭਰੋਸਾ ਕਰਦੇ ਹਨ - ਪਵਨ ਖੇੜਾ

ਪਟਨਾ (ਬਿਹਾਰ), 28 ਅਕਤੂਬਰ (ਏਐਨਆਈ): ਕਾਂਗਰਸ ਨੇਤਾ ਪਵਨ ਖੇੜਾ ਨੇ ਕਿਹਾ ਕਿ ਵੋਟਰਾਂ ਨੂੰ ਭਰੋਸਾ ਹੈ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਮਹਾਗੱਠਬੰਧਨ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਤੇਜਸਵੀ ਯਾਦਵ ...

Ad Position 21
No active advertisement
ਅਜੀਤ ਡੈਸਕ 28-10-2025

ਪਟਨਾ (ਬਿਹਾਰ), 28 ਅਕਤੂਬਰ (ਏਐਨਆਈ): ਕਾਂਗਰਸ ਨੇਤਾ ਪਵਨ ਖੇੜਾ ਨੇ ਕਿਹਾ ਕਿ ਵੋਟਰਾਂ ਨੂੰ ਭਰੋਸਾ ਹੈ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਮਹਾਗੱਠਬੰਧਨ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਤੇਜਸਵੀ ਯਾਦਵ ਆਉਣ ਵਾਲੀਆਂ ਬਿਹਾਰ ਵਿਧਾਨ ਸਭਾ ਚੋਣਾਂ ਵਿਚ ਆਪਣੇ ਚੋਣ ਵਾਅਦੇ ਪੂਰੇ ਕਰਨਗੇ। ਖੇੜਾ ਦੀਆਂ ਇਹ ਟਿੱਪਣੀਆਂ ਮਹਾਗੱਠਬੰਧਨ ਵਲੋਂ ਆਪਣਾ ਚੋਣ ਮੈਨੀਫੈਸਟੋ ਜਾਰੀ ਕਰਨ ਤੋਂ ਬਾਅਦ ਆਈਆਂ। ਉਨ੍ਹਾਂ ਕਿਹਾ ਕਿ ਇਹ ਦਸਤਾਵੇਜ਼ ਬਿਹਾਰ ਦੀ ਭਲਾਈ 'ਤੇ ਕੇਂਦ੍ਰਿਤ ਹੈ ਅਤੇ ਗੱਠਜੋੜ ਦੀ ਲੋਕਾਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।


ਜਨਤਾ ਨੂੰ ਭਰੋਸਾ ਹੈ ਕਿ ਰਾਹੁਲ ਗਾਂਧੀ ਅਤੇ ਤੇਜਸਵੀ ਆਪਣੇ ਵਾਅਦੇ ਪੂਰੇ ਕਰਨਗੇ। ਜੋ ਲੋਕ ਵੰਡ ਦੇਖਣਾ ਚਾਹੁੰਦੇ ਹਨ ਉਹ ਚੋਣਾਂ ਹਾਰ ਰਹੇ ਹਨ।ਖੇੜਾ ਨੇ ਇਸ ਮਹੀਨੇ ਦੇ ਸ਼ੁਰੂ ਵਿਚ ਸੀਟਾਂ ਦੀ ਵੰਡ ਨੂੰ ਲੈ ਕੇ ਗੱਠਜੋੜ ਦੇ ਅੰਦਰ ਫੁੱਟ ਦੀਆਂ ਅਟਕਲਾਂ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਅਸੀਂ ਇਕ ਹਾਂ ।

Ad Position 22
No active advertisement
ਪਿਛਲੀ ਖ਼ਬਰ ਗ਼ਲਤ ਐਫ਼.ਆਈ.ਆਰ. ਦਰਜ ਕਰਨ ਦੇ ਮਾਮਲੇ ਤਹਿਤ ਐਸ.ਟੀ.ਐਫ਼. ਦੇ ਸਾਬਕਾ ਏ.ਆਈ.ਜੀ. ਨੂੰ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਆਰ.ਟੀ.ਆਈ. ਕਾਰਕੁਨ ਮਾਣਿਕ ਗੋਇਲ ਦੇ ਚਾਚੇ ਦੀ ਦੁਕਾਨ 'ਤੇ ਫਾਇਰਿੰਗ
Ad Position 24