18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2025

ਗਾਜ਼ਾ 'ਚ ਇਜ਼ਰਾਈਲੀ ਹਮਲਿਆਂ 'ਚ 81 ਲੋਕਾਂ ਦੀ ਮੌਤ

ਦੀਰ ਅਲ-ਬਲਾਹ (ਗਾਜ਼ਾ ਪੱਟੀ), 29 ਅਕਤੂਬਰ-ਗਾਜ਼ਾ ਵਿਚ ਰਾਤ ਭਰ ਹੋਏ ਇਜ਼ਰਾਈਲੀ ਹਮਲਿਆਂ ਵਿਚ ਮਰਨ...

Ad Position 21
No active advertisement
ਅਜੀਤ ਡੈਸਕ 29-10-2025

ਦੀਰ ਅਲ-ਬਲਾਹ (ਗਾਜ਼ਾ ਪੱਟੀ), 29 ਅਕਤੂਬਰ-ਗਾਜ਼ਾ ਵਿਚ ਰਾਤ ਭਰ ਹੋਏ ਇਜ਼ਰਾਈਲੀ ਹਮਲਿਆਂ ਵਿਚ ਮਰਨ ਵਾਲਿਆਂ ਦੀ ਗਿਣਤੀ 81 ਹੋ ਗਈ ਹੈ। ਇਸ ਤੋਂ ਪਹਿਲਾਂ ਘੱਟੋ-ਘੱਟ 60 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ ਜਿਨ੍ਹਾਂ ਵਿਚ ਬਹੁਤ ਸਾਰੇ ਬੱਚੇ ਸ਼ਾਮਿਲ ਹਨ। ਸ਼ਿਫਾ ਹਸਪਤਾਲ ਦੇ ਡਾਇਰੈਕਟਰ ਮੁਹੰਮਦ ਅਬੂ ਸੈਲਮੀਆ ਦਾ ਕਹਿਣਾ ਹੈ ਕਿ ਹਸਪਤਾਲ ਨੂੰ ਹਮਲਿਆਂ ਵਿਚ ਮਾਰੇ ਗਏ 21 ਹੋਰ ਲਾਸ਼ਾਂ ਮਿਲੀਆਂ ਹਨ ਜਿਨ੍ਹਾਂ ਵਿਚ ਸੱਤ ਔਰਤਾਂ ਅਤੇ ਛੇ ਬੱਚੇ ਸ਼ਾਮਿਲ ਹਨ। 45 ਜ਼ਖਮੀਆਂ ਦੀ ਹਾਲਤ ਗੰਭੀਰ ਹੈ ਜਿਨ੍ਹਾਂ ਵਿਚ 20 ਬੱਚੇ ਵੀ ਹਨ।

 

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ 'ਚ ਸੀ.ਐਮ. ਮਾਨ ਵਲੋਂ ਫੇਸਲੈੱਸ ਆਰ.ਟੀ.ਓ. ਸਰਵਿਸ ਦੀ ਸ਼ੁਰੂਆਤ ਅਗਲੀ ਖ਼ਬਰ ਭਾਰਤ-ਆਸਟ੍ਰੇਲੀਆ ਪਹਿਲਾ ਟੀ-20 : ਮੀਂਹ ਪੈਣ ਕਾਰਨ ਰੁਕਿਆ ਮੈਚ
Ad Position 24