18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2025

ਲੁਧਿਆਣਾ 'ਚ ਸੀ.ਐਮ. ਮਾਨ ਵਲੋਂ ਫੇਸਲੈੱਸ ਆਰ.ਟੀ.ਓ. ਸਰਵਿਸ ਦੀ ਸ਼ੁਰੂਆਤ

ਲੁਧਿਆਣਾ, 29 ਅਕਤੂਬਰ-ਲੁਧਿਆਣਾ 'ਚ ਸੀ.ਐਮ. ਮਾਨ ਵਲੋਂ ਫੇਸਲੈੱਸ ਆਰ.ਟੀ.ਓ. ਸਰਵਿਸ ਦੀ ਸ਼ੁਰੂਆਤ...

Ad Position 21
No active advertisement
ਅਜੀਤ ਡੈਸਕ 29-10-2025

ਲੁਧਿਆਣਾ, 29 ਅਕਤੂਬਰ-ਲੁਧਿਆਣਾ 'ਚ ਸੀ.ਐਮ. ਮਾਨ ਵਲੋਂ ਫੇਸਲੈੱਸ ਆਰ.ਟੀ.ਓ. ਸਰਵਿਸ ਦੀ ਸ਼ੁਰੂਆਤ ਕੀਤੀ ਗਈ ਹੈ। ਸੀ.ਐਮ. ਮਾਨ ਤੇ ਕੇਜਰੀਵਾਲ ਨੇ ਇਸ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਸੀ.ਐਮ. ਨੇ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਘਰ ਬੈਠੇ ਹੀ ਆਰ.ਟੀ.ਓ. ਨਾਲ ਜੁੜੇ ਸਾਰੇ ਕੰਮ ਹੋਣਗੇ। ਘਰ ਬੈਠੇ ਡੀ.ਐਲ. ਤੇ ਆਰ.ਸੀ. ਨਾਲ ਸੰਬੰਧਿਤ 56 ਸੇਵਾਵਾਂ ਮਿਲਣਗੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਈ.ਕੇ.ਵਾਈ.ਸੀ. ਜ਼ਰੀਏ ਤੁਰੰਤ ਲਰਨਿੰਗ ਲਾਇਸੈਂਸ ਜਾਰੀ ਹੋਵੇਗਾ। 

 

Ad Position 22
No active advertisement
ਪਿਛਲੀ ਖ਼ਬਰ ਅਨੰਦਪੁਰ ਸਾਹਿਬ ਤੋਂ ‘ਆਪ’ ਦੇ ਆਗੂ ਨਿਤਿਨ ਨੰਦਾ ’ਤੇ ਚਲਾਈਆਂ ਗੋਲੀਆਂ ਅਗਲੀ ਖ਼ਬਰ ਗਾਜ਼ਾ 'ਚ ਇਜ਼ਰਾਈਲੀ ਹਮਲਿਆਂ 'ਚ 81 ਲੋਕਾਂ ਦੀ ਮੌਤ
Ad Position 24