18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2025

ਅਨੰਦਪੁਰ ਸਾਹਿਬ ਤੋਂ ‘ਆਪ’ ਦੇ ਆਗੂ ਨਿਤਿਨ ਨੰਦਾ ’ਤੇ ਚਲਾਈਆਂ ਗੋਲੀਆਂ

ਅਨੰਦਪੁਰ ਸਾਹਿਬ,29 ਅਕਤੂਬਰ (ਜੇ.ਐਸ. ਨਿੱਕੂਵਾਲ)- ਆਮ ਆਦਮੀ ਪਾਰਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਆਗੂ ਨਿ‌ਤਿਨ ਨੰਦਾ ’ਤੇ ਇਕ ਵਿਆਹ ਸਮਾਗਮ ਵਿਚ ਇਕ ਵਿਅਕਤੀ ਵਲੋਂ ਗੋਲੀ...

Ad Position 21
No active advertisement
ਅਜੀਤ ਡੈਸਕ 29-10-2025

ਅਨੰਦਪੁਰ ਸਾਹਿਬ,29 ਅਕਤੂਬਰ (ਜੇ.ਐਸ. ਨਿੱਕੂਵਾਲ)- ਆਮ ਆਦਮੀ ਪਾਰਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਆਗੂ ਨਿ‌ਤਿਨ ਨੰਦਾ ’ਤੇ ਇਕ ਵਿਆਹ ਸਮਾਗਮ ਵਿਚ ਇਕ ਵਿਅਕਤੀ ਵਲੋਂ ਗੋਲੀ ਚਲਾਈ ਗਈ। ਪਰਿਵਾਰਕ ਮੈਂਬਰਾਂ ਵਲੋਂ ਨੰਦਾ ਨੂੰ ਸਿਵਿਲ ਹਸਪਤਾਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਲਿਆਂਦਾ ਗਿਆ, ਜਿਸ ਉਪਰੰਤ ਡਾਕਟਰਾਂ ਵਲੋਂ ਉਨ੍ਹਾਂ ਨੂੰ ਪੀ.ਜੀ.ਆਈ. ਲਈ ਰੈਫ਼ਰ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਆਸਟ੍ਰੇਲੀਆ ਪਹਿਲਾ ਟੀ-20 : ਭਾਰਤ ਦਾ ਸਕੋਰ 97/1, ਮੁੜ ਸ਼ੁਰੂ ਹੋਇਆ ਮੀਂਹ ਅਗਲੀ ਖ਼ਬਰ ਲੁਧਿਆਣਾ 'ਚ ਸੀ.ਐਮ. ਮਾਨ ਵਲੋਂ ਫੇਸਲੈੱਸ ਆਰ.ਟੀ.ਓ. ਸਰਵਿਸ ਦੀ ਸ਼ੁਰੂਆਤ
Ad Position 24