18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2025

ਅੱਜ ਤੋਂ ਦੋ ਦਿਨਾਂ ਦੌਰੇ ’ਤੇ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 30 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਦੋ ਦਿਨਾਂ ਲਈ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜਯੰਤੀ ਮਨਾਉਣ ਲਈ ਵਡੋਦਰਾ ਜ਼ਿਲ੍ਹੇ ਦੇ ਕੇਵੜੀਆ ਦਾ ਦੌਰਾ ਕਰਨਗੇ....

Ad Position 21
No active advertisement
ਅਜੀਤ ਡੈਸਕ 30-10-2025

ਨਵੀਂ ਦਿੱਲੀ, 30 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਦੋ ਦਿਨਾਂ ਲਈ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜਯੰਤੀ ਮਨਾਉਣ ਲਈ ਵਡੋਦਰਾ ਜ਼ਿਲ੍ਹੇ ਦੇ ਕੇਵੜੀਆ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਵੀਰਵਾਰ ਨੂੰ ਸ਼ਾਮ 5 ਵਜੇ ਦੇ ਕਰੀਬ ਵਡੋਦਰਾ ਪਹੁੰਚਣਗੇ ਅਤੇ ਕੇਵੜੀਆ ਲਈ ਰਵਾਨਾ ਹੋਣਗੇ।

ਉਹ ਸ਼ਾਮ 5:15 ਵਜੇ ਕੇਵੜੀਆ ਵਿਚ ਈ-ਬੱਸਾਂ ਨੂੰ ਹਰੀ ਝੰਡੀ ਦਿਖਾਉਣਗੇ। ਸ਼ਾਮ 6:30 ਵਜੇ ਉਹ ਏਕਤਾ ਨਗਰ ਵਿਚ 1,140 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ।

ਪ੍ਰਧਾਨ ਮੰਤਰੀ ਅਗਲੇ ਦਿਨ 31 ਅਕਤੂਬਰ ਨੂੰ ਸਵੇਰੇ 8 ਵਜੇ ਸਟੈਚੂ ਆਫ਼ ਯੂਨਿਟੀ 'ਤੇ ਫੁੱਲਮਾਲਾ ਚੜ੍ਹਾਉਣਗੇ। ਫਿਰ ਉਹ ਸਟੈਚੂ ਆਫ਼ ਯੂਨਿਟੀ ਕੰਪਲੈਕਸ ਵਿਖੇ ਪਰੇਡ ਅਤੇ ਹੋਰ ਸਮਾਗਮਾਂ ਵਿਚ ਹਿੱਸਾ ਲੈਣਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਅਕਤੂਬਰ ਯਾਨੀ ਅੱਜ ਸਟੈਚੂ ਆਫ਼ ਯੂਨਿਟੀ ਦਾ ਦੌਰਾ ਕਰਨਗੇ ਅਤੇ ਏਕਤਾ ਨਗਰ ਵਿਚ 16 ਨਵੇਂ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਲਿਆਂਦਾ ਗਿਆ ਪੰਜਾਬ ਅਗਲੀ ਖ਼ਬਰ ਕੈਲਗਰੀ ਦੇ ਨਾਲ ਲੱਗਦੇ ਕੋਨਰਿਚ ਇਲਾਕੇ ਵਿਚ ਸ਼ਰਾਰਤੀ ਅਨਸਰਾਂ ਨੇ ਤੇਲ ਪਾ ਕੇ ਸਾੜੇ ਘਰ
Ad Position 24