18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2025

ਲੁਟੇਰਿਆਂ ਨੇ ਬੰਦੂਕ ਦੀ ਨੋਕ ’ਤੇ ਸੁਨਿਆਰੇ ਤੋਂ ਲੁੱਟੇ ਲੱਖਾਂ ਦੇ ਗਹਿਣੇ ਤੇ ਨਕਦੀ

ਜਲੰਧਰ, 30 ਅਕਤੂਬਰ- ਜਲੰਧਰ ਵਿਚ ਲੁਟੇਰਿਆਂ ਨੇ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਲੁਟੇਰਿਆਂ ਨੇ ਭਾਰਗਵ ਕੈਂਪ ਇਲਾਕੇ ਵਿਚ ਇਕ ਸੁਨਿਆਰੇ ’ਤੇ ਪਿਸਤੌਲ ਤਾਣ ਕੇ ਉਸ ਤੋਂ....

Ad Position 21
No active advertisement
ਅਜੀਤ ਡੈਸਕ 30-10-2025

ਜਲੰਧਰ, 30 ਅਕਤੂਬਰ- ਜਲੰਧਰ ਵਿਚ ਲੁਟੇਰਿਆਂ ਨੇ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਲੁਟੇਰਿਆਂ ਨੇ ਭਾਰਗਵ ਕੈਂਪ ਇਲਾਕੇ ਵਿਚ ਇਕ ਸੁਨਿਆਰੇ ’ਤੇ ਪਿਸਤੌਲ ਤਾਣ ਕੇ ਉਸ ਤੋਂ ਲੱਖਾਂ ਰੁਪਏ ਦੀ ਨਕਦੀ ਅਤੇ ਸੋਨਾ ਲੁੱਟ ਲਿਆ ਅਤੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਭਾਰਗਵ ਕੈਂਪ ਥਾਣੇ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਦੁਕਾਨਦਾਰ ਨੇ ਭਾਰਗਵ ਕੈਂਪ ਵਿਚ ਆਪਣੀ ਦੁਕਾਨ ਖੋਲ੍ਹੀ, ਲੁਟੇਰਿਆਂ ਨੇ ਪਿਸਤੌਲ ਤਾਣ ਕੇ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ। ਇਹ ਘਟਨਾ ਸੀ.ਸੀ.ਟੀ.ਵੀ. ਵਿਚ ਕੈਦ ਹੋਣ ਤੋਂ ਬਾਅਦ ਪੁਲਿਸ ਨੇ ਹੁਣ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਫੋਰੈਂਸਿਕ ਟੀਮ ਵੀ ਮੌਕੇ ’ਤੇ ਪੁੱਜ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਅਸੀਂ ਜ਼ਰੂਰ ਜਿੱਤਾਂਗੇ ਤਰਨਤਾਰਨ ਜ਼ਿਮਨੀ ਚੋਣ- ਕੈਪਟਨ ਅਮਰਿੰਦਰ ਸਿੰਘ ਅਗਲੀ ਖ਼ਬਰ ਝਾਰਖੰਡ : ਆਈ.ਈ.ਡੀ. ਧਮਾਕੇ ਕਾਰਨ ਜ਼ਖ਼ਮੀ ਹੋਏ ਜਵਾਨ ਦੀ ਮੌਤ
Ad Position 24