18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2025

ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ 'ਚ ਸਾਬਕਾ ਓ.ਐਸ.ਡੀ. ਸੰਦੀਪ ਸਿੰਘ ਬਰਾੜ ਭਾਜਪਾ 'ਚ ਸ਼ਾਮਿਲ

ਫ਼ਰੀਦਕੋਟ, 30 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ...

Ad Position 21
No active advertisement
ਅਜੀਤ ਡੈਸਕ 30-10-2025

ਫ਼ਰੀਦਕੋਟ, 30 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਉਨ੍ਹਾਂ ਦੇ ਸਾਬਕਾ ਓ.ਐਸ.ਡੀ. ਸੰਦੀਪ ਸਿੰਘ ਸੰਨੀ ਬਰਾੜ ਅੱਜ ਇਥੇ ਇਕ ਭਰਵੇਂ ਇਕੱਠ ’ਚ ਭਾਜਪਾ ’ਚ ਸ਼ਾਮਿਲ ਹੋ ਗਏ ਹਨ। ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਹਾਜ਼ਰ ਸਨ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ-ਆਪਣੇ ਸੰਬੋਧਨ ਵਿਚ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਇਕ ਅਮਨ ਪਸੰਦ ਸੂਬਾ ਹੈ। 

Ad Position 22
No active advertisement
ਪਿਛਲੀ ਖ਼ਬਰ ਮਹਿਲਾ ਵਿਸ਼ਵ ਕੱਪ ਸੈਮੀਫਾਈਨਲ : ਆਸਟ੍ਰੇਲੀਆ ਨੇ ਜਿੱਤਿਆ ਟਾਸ, ਪਹਿਲਾਂ ਚੁਣੀ ਬੱਲੇਬਾਜ਼ੀ ਅਗਲੀ ਖ਼ਬਰ 31 ਅਕਤੂਬਰ ਨੂੰ ਸਬ-ਡਵੀਜ਼ਨ ਬਟਾਲਾ ਵਿਖੇ ਲੋਕਲ ਛੁੱਟੀ ਦਾ ਐਲਾਨ
Ad Position 24